ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਲਿਆਂਵਾਲਾ ਬਾਗ਼ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ।
ਪ੍ਰਧਾਨ ਮੰਤਰੀ ਨੇ ਕਿਹਾ , “ਜਲਿਆਂਵਾਲਾ ਬਾਗ਼ ਕਤਲੇਆਮ ਦੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ । ਇਨ੍ਹਾਂ ਸ਼ਹੀਦਾਂ ਦੇ ਅਢੁੱਕਵੇ ਸਾਹਸ ਅਤੇ ਤਿਆਗ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਇਨ੍ਹਾਂ ਨੇ ਸਾਡੀ ਅਜ਼ਾਦੀ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ ਸੀ
***
ਏਕੇਟੀ/ਏਪੀ
Tributes to the brave martyrs of the Jallianwala Bagh massacre. The indomitable spirit of the martyrs will always be remembered. They sacrificed their lives for our freedom.
— Narendra Modi (@narendramodi) April 13, 2018