Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਲ ਸੁਰੱਖਿਆ ਲਈ ਪ੍ਰਤੀਬੱਧਤਾ ਨੂੰ ਦੁਹਰਾਇ


ਵਿਸ਼ਵ ਜਲ ਦਿਵਸ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਕਿਹਾ, “ਵਿਸ਼ਵ ਜਲ ਦਿਵਸ, ਜਲ ਸ਼ਕਤੀ ਦੇ ਮਹੱਤਵ ਨੂੰ ਉਜਾਗਰ ਕਰਨ ਦਾ ਇੱਕ ਮੌਕਾ ਹੈ ਅਤੇ ਇਹ ਜਲ ਸੁਰੱਖਿਆ ਪ੍ਰਤੀ ਸਾਡੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਦਾ ਹੈ।

ਜਦੋਂ ਪਾਣੀ ਨੂੰ ਸੁਰੱਖਿਅਤ ਕੀਤਾ ਜਾਂਦਾ ਹੈ ਤਾਂ ਸਾਡੇ ਸ਼ਹਿਰਾਂ, ਪਿੰਡਾਂ ਅਤੇ ਮਿਹਨਤੀ ਕਿਸਾਨਾਂ ਨੂੰ ਕਾਫ਼ੀ ਲਾਭ ਮਿਲਦਾ ਹੈ।”

******
ਏਕੇਟੀ/ਵੀਜੇ