ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈ ਮੀਣਾ ਨੂੰ ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ਅਤੇ ਸੋਫਟ ਟੈਨਿਸ ਵਿੱਚ ਭਾਰਤ ਦਾ ਪਹਿਲਾ ਏਸ਼ਿਆਈ ਖੇਡਾਂ ਦਾ ਤਮਗਾ ਜੇਤੂ ਬਣਨ ’ਤੇ ਵਧਾਈਆਂ ਦਿੱਤੀਆਂ ਅਤੇ ਇਸ ਨੂੰ ਭਾਰਤੀ ਸੌਫਟ ਟੈਨਿਸ ਲਈ ਇੱਕ ਇਤਿਹਾਸਕ ਪ੍ਰਾਪਤੀ ਦੱਸਿਆ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਭਾਰਤ ਵਿੱਚ ਇਸ ਖੇਡ ਲਈ ਇੱਕ ਯਾਦਗਾਰ ਨਵਾਂ ਅਧਿਆਇ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਤਮਗਾ ਕਈ ਹੋਰ ਨੌਜਵਾਨਾਂ ਨੂੰ ਸੌਫਟ ਟੈਨਿਸ ਅਪਣਾਉਣ ਅਤੇ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਨੇ ਜੈ ਮੀਣਾ ਨੂੰ ਅੱਗੇ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਜ਼ਿਕਰ ਕੀਤਾ:
“ਭਾਰਤੀ ਸੌਫਟ ਟੈਨਿਸ ਲਈ ਇੱਕ ਇਤਿਹਾਸਕ ਪ੍ਰਾਪਤੀ!
ਜੈ ਮੀਣਾ ਨੂੰ ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ਅਤੇ ਸੌਫਟ ਟੈਨਿਸ ਵਿੱਚ ਭਾਰਤ ਦਾ ਪਹਿਲਾ ਏਸ਼ਿਆਈ ਖੇਡਾਂ ਦਾ ਤਮਗਾ ਜੇਤੂ ਬਣਨ ’ਤੇ ਵਧਾਈਆਂ। ਉਨ੍ਹਾਂ ਦੀ ਇਹ ਪ੍ਰਾਪਤੀ ਭਾਰਤ ਵਿੱਚ ਖੇਡ ਲਈ ਇੱਕ ਯਾਦਗਾਰ ਨਵਾਂ ਅਧਿਆਇ ਹੈ।
ਇਹ ਤਮਗਾ ਕਈ ਹੋਰ ਨੌਜਵਾਨਾਂ ਨੂੰ ਸੌਫਟ ਟੈਨਿਸ ਅਪਣਾਉਣ ਅਤੇ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰੇ। ਅੱਗੇ ਦੀ ਯਾਤਰਾ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
A historic achievement for Indian Soft Tennis!
Congratulations to Jay Meena on winning Bronze in the Men’s Individual event and becoming India’s first-ever Asian Games medallist in Soft Tennis. His achievement marks a memorable new chapter for the sport in India.
May this medal inspire many more youngsters to take up Soft Tennis and excel. Best wishes to him for the journey ahead: PM @narendramodi
— PMO India (@PMOIndia) September 23, 2026
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
A historic achievement for Indian Soft Tennis!
— PMO India (@PMOIndia) September 23, 2026
Congratulations to Jay Meena on winning Bronze in the Men’s Individual event and becoming India’s first-ever Asian Games medallist in Soft Tennis. His achievement marks a memorable new chapter for the sport in India.
May this medal… pic.twitter.com/UMrKAyLrnY