Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ “ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਹੋਇਆ ਹਾਦਸਾ ਦਿਲ ਦਹਿਲਾਉਣ ਵਾਲਾ ਹੈ। ਅਸੀਂ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਦੁਖ ਅਤੇ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ”। ਮੈਂ ਜਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

*****

ਏਕੇਟੀ/ਐੱਸਐੱਚ