Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈ ਦਿੱਤੀ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਵਧਾਈ ਦਿੱਤੀ ਹੈ।

“ਝਾਰਖੰਡ ਕੇ ਲੋਗੋਂ ਕੋ ਰਾਜਯ ਕੇ ਸਥਾਪਨਾ ਦਿਵਸ ਕੀ ਹਾਰਦਿਕ ਸ਼ੁਭਕਾਮਨਾਏਂ।

ਪ੍ਰਧਾਨ ਮੰਤਰੀ ਨੇ ਕਿਹਾ, ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ’ਤੇ ਵਧਾਈਆਂ। ਭਗਵਾਨ ਬਿਰਸਾ ਮੁੰਡਾ ਦੇ ਅਸ਼ੀਰਵਾਦ ਨਾਲ ਇਹ ਰਾਜ ਆਉਣ ਵਾਲੇ ਸਾਲਾਂ ਵਿੱਚ ਵਿਕਾਸ ਅਤੇ ਗੌਰਵ ਦੀਆਂ ਨਵੀਆਂ ਉਚਾਈਆਂ ਪ੍ਰਾਪਤ ਕਰੇ।”

***

ਏਕੇਟੀ/ਐੱਸਐੱਚ