Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪਰਿਨਿਰਵਾਣ ਦਿਵਸ ‘ਤੇ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪਰਿਨਿਰਵਾਣ ਦਿਵਸ ’ਤੇ ਨਮਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਂਪਰਿਨਿਰਵਾਣ ਦਿਵਸ ’ਤੇ ਮੈਂ ਨਮਨ ਕਰਦਾ ਹਾਂ। ਮੁੰਬਈ ਵਿੱਚ ਚੈਤਯਾ ਭੂਮੀ (Chaitya Bhoomi) ‘ਤੇ ਪ੍ਰਾਰਥਨਾ ਕਰਕੇ ਮੈਂ ਸੁਭਾਗਸ਼ਾਲੀ ਮਹਿਸੂਸ ਕੀਤਾ। ਉਸ ਦੌਰੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦਾ ਹਾਂ। pic.twitter.com/mR3cz3JMtY

***

ਏਕੇਟੀ/ਏਕੇ