Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾ ਬਾਬਾ ਸਾਹਿਬ ਅੰਬੇਡਕਰ ਦੇ ਨਿਰਵਾਣ ਦਿਵਸ `ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਡਾ ਬਾਬਾ ਸਾਹਿਬ  ਅੰਬੇਡਕਰ ਦੇ ਨਿਰਵਾਣ ਦਿਵਸ `ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ

ਪ੍ਰਧਾਨ ਮੰਤਰੀ ਸ਼੍ਰੀ, ਨਰੇਂਦਰ ਮੋਦੀ ਨੇ ਡਾ ਬਾਬਾ ਸਾਹਿਬ ਅੰਬੇਡਕਰ ਦੇ ਨਿਰਵਾਣ ਦਿਵਸ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ|

ਪ੍ਰਧਾਨ ਮੰਤਰੀ ਨੇ ਕਿਹਾ, “ ਮੈਂ ਡਾ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੇ ਨਿਰਵਾਣ ਦਿਵਸ `ਤੇ ਨਮਨ ਕਰਦਾ ਹਾਂ | ਭਾਰਤ ਹਮੇਸ਼ਾ ਬਾਬਾ ਸਾਹਿਬ ਦਾ ਰਾਸ਼ਟਰ ਦੀ ਸਮਰਿੱਧ ਸੇਵਾ ਲਈ ਧੰਨਵਾਦੀ ਰਹੇਗਾ|”