Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ ।

ਪ੍ਰਧਾਨ ਮੰਤਰੀ ਨੇ ਕਿਹਾ, ” ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਯਾਦ ਕਰਦੇ ਹਾਂ। ਉਨ੍ਹਾਂ ਵੱਲੋਂ ਭਾਰਤ ਨੂੰ ਦਿੱਤੇ ਬੇਮਿਸਾਲ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।”

***

VBA/NT