ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜੀਵਨ ਅਤੇ ਵਿਰਾਸਤ ‘ਤੇ ਇੱਕ ਓਪ-ਐੱਡ (ਲੇਖ) ਰਾਹੀਂ ਸਿੱਖਿਆ ਸ਼ਾਸਤਰੀ , ਉਪ-ਕੁਲਪਤੀ, ਮੰਤਰੀ ਅਤੇ ਰਾਜਨੇਤਾ ਵਜੋਂ ਉਨ੍ਹਾਂ ਦੇ ਬਹੁ-ਪੱਖੀ ਯੋਗਦਾਨ ‘ਤੇ ਚਰਚਾ ਕੀਤੀ ਹੈ। ਇਸ ਲੇਖ ਵਿੱਚ ਸ਼੍ਰੀ ਮੋਦੀ ਨੇ ਭਾਰਤ ਦੀ ਏਕਤਾ ਅਤੇ ਰਾਸ਼ਟਰੀ ਅਖੰਡਤਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਡਾ. ਮੁਖਰਜੀ ਦੇ ਬੇਮਿਸਾਲ ਯਤਨਾਂ ‘ਤੇ ਚਾਨਣਾ ਪਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲ 2019 ਵਿੱਚ ਧਾਰਾ 370 ਅਤੇ 35(ਏ) ਨੂੰ ਰੱਦ ਕੀਤਾ ਜਾਣਾ ਰਾਸ਼ਟਰੀ ਏਕਤਾ ਅਤੇ ਅਖੰਡਤਾ ਲਈ ਡਾ. ਮੁਖਰਜੀ ਦੇ ਜੀਵਨ ਭਰ ਦੇ ਸਮਰਪਣ ਲਈ ਇੱਕ ਸੱਚੀ ਸ਼ਰਧਾਂਜਲੀ ਸੀ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
ਮੈਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜੀਵਨ ‘ਤੇ ਇੱਕ ਓਪ-ਐੱਡ ਲਿਖਿਆ ਹੈ, ਜਿਸ ਵਿੱਚ ਉਪ-ਕੁਲਪਤੀ, ਮੰਤਰੀ, ਰਾਜਨੀਤਿਕ ਨੇਤਾ ਵਜੋਂ ਉਨ੍ਹਾਂ ਦੀਆਂ ਵੱਖ-ਵੱਖ ਪ੍ਰਾਪਤੀਆਂ ‘ਤੇ ਚਾਨਣਾ ਪਾਇਆ ਹੈ। ਭਾਰਤ ਦੀ ਏਕਤਾ ਨੂੰ ਹੁਲਾਰਾ ਦੇਣ ਵਿੱਚ ਉਨ੍ਹਾਂ ਦੇ ਬੇਮਿਸਾਲ ਯਤਨਾਂ ਨੂੰ ਉਜਾਗਰ ਕੀਤਾ ਹੈ। 2019 ਵਿੱਚ ਧਾਰਾ 370 ਅਤੇ 35(ਏ) ਨੂੰ ਰੱਦ ਕਰਨਾ ਉਨ੍ਹਾਂ ਦੇ ਯਤਨਾਂ ਲਈ ਇੱਕ ਸੱਚੀ ਸ਼ਰਧਾਂਜਲੀ ਸੀ।
Penned an Op-Ed on Dr. Syama Prasad Mookerjee’s life, emphasising his diverse accomplishments, be it Vice Chancellor, Minister, political leader and more. Highlighted his unparalleled efforts in boosting India’s unity. The removal of Articles 370 and 35(A) in 2019 remains a…
— Narendra Modi (@narendramodi) July 6, 2026
ਅੱਜ ਦੇਸ਼ ਅਖੰਡ ਭਾਰਤ ਦੇ ਮੋਢੀ, ਕੱਟੜ ਰਾਸ਼ਟਰਵਾਦੀ ਅਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਜੀ ਦੀ 125ਵੀਂ ਜਯੰਤੀ ਮਨਾ ਰਿਹਾ ਹੈ। ਮਜ਼ਬੂਤ ਅਤੇ ਆਤਮ-ਨਿਰਭਰ ਭਾਰਤ ਦਾ ਉਨ੍ਹਾਂ ਦਾ ਦ੍ਰਿਸ਼ਟੀਕੋਣ ਰਾਸ਼ਟਰ ਨਿਰਮਾਣ ਦੇ ਸਾਡੇ ਸੰਕਲਪ ਨੂੰ ਨਵੀਂ ਊਰਜਾ ਦੇ ਰਿਹਾ ਹੈ। ਇਸ ਮੌਕੇ ‘ਤੇ ਉਨ੍ਹਾਂ ਦੇ ਅਣਮੁੱਲੇ ਯੋਗਦਾਨ ਨੂੰ ਸਮਰਪਿਤ ਮੇਰਾ ਇਹ ਲੇਖ…
आज देश अखंड भारत के प्रणेता, प्रखर राष्ट्रवादी एवं महान शिक्षाविद् डॉ. श्यामा प्रसाद मुखर्जी जी की 125वीं जन्म-जयंती मना रहा है। सशक्त और आत्मनिर्भर भारत का उनका विजन राष्ट्र निर्माण के हमारे संकल्प को नई ऊर्जा दे रहा है। इस अवसर पर उनके अमूल्य योगदान को समर्पित मेरा यह आलेख……
— Narendra Modi (@narendramodi) July 6, 2026
****
ਐੱਮਜੇਪੀਐੱਸ/ਐੱਸਐੱਸ/ਵੀਜੇ
Penned an Op-Ed on Dr. Syama Prasad Mookerjee's life, emphasising his diverse accomplishments, be it Vice Chancellor, Minister, political leader and more. Highlighted his unparalleled efforts in boosting India's unity. The removal of Articles 370 and 35(A) in 2019 remains a…