Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡੈੱਨਮਾਰਕ ਓਪਨ ਸੁਪਰ ਸੀਰੀਜ਼ ਪ੍ਰੀਮੀਅਰ 2017 ‘ਤੇ ਕਿਦਾਂਬੀ ਸ੍ਰੀਕਾਂਤ ਨੂੰ ਉਸ ਦੀ ਜਿੱਤ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡੈੱਨਮਾਰਕ ਓਪਨ ਸੁਪਰ ਸੀਰੀਜ਼ ਪ੍ਰੀਮੀਅਰ 2017 ਵਿੱਚ ਭਾਰਤੀ ਬੈਡਮਿੰਟਨ ਖਿਡਾਰੀ ਕਿਦੰਬੀ ਸ੍ਰੀਕਾਂਤ ਨੂੰ ਉਸ ਦੀ ਜਿੱਤ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, ” ਕਿਦਾਂਬੀ ਸ਼੍ਰੀਕਾਂਤ ਵਧਾਈਆਂ, ਡੈੱਨਮਾਰਕ ਐੱਸਐੱਸਪੀ(ਸੁਪਰ ਸੀਰੀਜ਼ ਪ੍ਰੀਮੀਅਰ) ‘ਤੇ ਤੁਹਾਡੀ ਸ਼ਾਨਦਾਰ ਜਿੱਤ ਨੇ ਹਰ ਭਾਰਤੀ ਨੂੰ ਮਾਣ ਅਤੇ ਖੁਸ਼ੀ ਹੈ।”

******

ਏਕੇਟੀ/ਏਕੇ