Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤਕਨਾਲੋਜੀ, ਭਰੋਸੇ ਅਤੇ ਨਾਗਰਿਕ ਭਾਗੀਦਾਰੀ ’ਤੇ ਕੇਂਦ੍ਰਿਤ ਸ਼ਾਸਨ ਮਾਡਲ ’ਤੇ ਇੱਕ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੀਤੀ ਆਯੋਗ ਦੇ ਮੈਂਬਰ ਸ਼੍ਰੀ ਰਜੀਵ ਗੌਬਾ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੇ ਸ਼ਾਸਨ ਮਾਡਲ ਵਿੱਚ ਕਿਵੇਂ ਤਕਨਾਲੋਜੀ, ਭਰੋਸੇ ਅਤੇ ਨਾਗਰਿਕ ਭਾਗੀਦਾਰੀ ਨੂੰ ਭਾਰਤ ਦੇ ਪੱਧਰ ’ਤੇ ਪ੍ਰੋਗਰਾਮਾਂ ਨੂੰ ਲਾਗੂਕਰਨ ਦੇ ਕੇਂਦਰ ਵਿੱਚ ਰੱਖਿਆ ਜਾ ਰਿਹਾ ਹੈ।

ਸ਼੍ਰੀ ਗੌਬਾ ਨੇ ਕਿਹਾ ਕਿ ਕਿਵੇਂ ਡਿਜੀਟਲ ਪ੍ਰਣਾਲੀਆਂ, ਪ੍ਰਤੱਖ ਟ੍ਰਾਂਸਫਰ, ਸਰਲ ਨਿਯਮ ਅਤੇ ਪਾਰਦਰਸ਼ੀ ਖ਼ਰੀਦ ਪ੍ਰਕਿਰਿਆ ਕੁਸ਼ਲਤਾ ਅਤੇ ਪਹੁੰਚ ਵਿੱਚ ਸੁਧਾਰ ਕਰ ਰਹੀਆਂ ਹਨ, ਜਿਸ ਨਾਲ ਸ਼ਾਸਨ ਭਾਰਤ ਦੇ ਵਿਕਾਸ ਲਈ ਇੱਕ ਆਰਥਿਕ ਸੰਪਤੀ ਬਣ ਰਿਹਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:

“ਨੀਤੀ ਆਯੋਗ ਦੇ ਮੈਂਬਰ ਸ਼੍ਰੀ ਰਜੀਵ ਗੌਬਾ ਨੇ ਕਿਹਾ ਕਿ ਪ੍ਰਧਾਨ ਮੰਤਰੀ @narendramodi ਦਾ ਇਹ ਸ਼ਾਸਨ ਮਾਡਲ ਦੇਸ਼ ਦੇ ਪੱਧਰ ’ਤੇ ਪ੍ਰੋਗਰਾਮਾਂ ਨੂੰ ਲਾਗੂਕਰਨ ਲਈ ਤਕਨਾਲੋਜੀ, ਭਰੋਸੇ ਅਤੇ ਨਾਗਰਿਕ ਭਾਗੀਦਾਰੀ ਨੂੰ ਕੇਂਦਰੀ ਬਣਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਕਿਵੇਂ ਡਿਜੀਟਲ ਪ੍ਰਣਾਲੀਆਂ, ਪ੍ਰਤੱਖ ਟ੍ਰਾਂਸਫਰ, ਸਰਲ ਨਿਯਮ ਅਤੇ ਪਾਰਦਰਸ਼ੀ ਖ਼ਰੀਦ ਪ੍ਰਕਿਰਿਆ ਕੁਸ਼ਲਤਾ ਅਤੇ ਪਹੁੰਚ ਵਿੱਚ ਸੁਧਾਰ ਕਰ ਰਹੀਆਂ ਹਨ, ਜਿਸ ਨਾਲ ਸ਼ਾਸਨ ਭਾਰਤ ਦੇ ਵਿਕਾਸ ਲਈ ਇੱਕ ਆਰਥਿਕ ਸੰਪਤੀ ਬਣ ਰਿਹਾ ਹੈ।”

 

****

ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ