Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ‘ਤਮਿਲ ਤਾਤ’ ਯੂ. ਵੀ. ਸਵਾਮੀਨਾਥ ਅਈਅਰ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਤਮਿਲ ਤਾਤ’ ਯੂ. ਵੀ. ਸਵਾਮੀਨਾਥ ਅਈਅਰ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਤਮਿਲ ਤਾਤ’ ਯੂ. ਵੀ. ਸਵਾਮੀਨਾਥ ਅਈਅਰ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕਰਦਾ ਹਾਂ। ਤਮਿਲ ਸੱਭਿਆਚਾਰ ਅਤੇ ਭਾਸ਼ਾ ਵਿੱਚ ਉਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਹੈ, ਉਨ੍ਹਾਂ ਨੇ ਸੰਗਮ ਯੁਗ ਦੀਆਂ ਰਚਨਾਵਾਂ ਨੂੰ ਮਕਬੂਲ ਬਣਾਇਆ ਅਤੇ ਕੀਮਤੀ ਵਿਰਾਸਤ ਸੰਭਾਲਣ ਵਿੱਚ ਮਦਦ ਕੀਤੀ। ਅਧਿਕ ਤੋਂ ਅਧਿਕ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਸਮ੍ਰਿੱਧ ਰਚਨਾਵਾਂ ਨੂੰ ਪੜ੍ਹਨ ਦੀ ਤਾਕੀਦ ਕਰਦਾ ਹਾਂ।”    

 

 

 

***

 

ਡੀਐੱਸ/ਐੱਸਐੱਚ