Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਹੋਏ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਹੋਏ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਸ਼੍ਰੀ ਮੋਦੀ ਨੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ.) ਤੋਂ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸ ਨੂੰ 2 ਲੱਖ ਰੁਪਏ ਦੀ ਐੱਕਸ-ਗ੍ਰੇਸ਼ੀਆ ਰਾਸ਼ੀ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਹੋਏ ਹਾਦਸੇ ਵਿੱਚ ਲੋਕਾਂ ਦੀ ਮੌਤ ਬਹੁਤ ਦੁਖਦਾਈ ਹੈ। ਮੈਂ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।

ਪੀ.ਐੱਮ.ਐੱਨ.ਆਰ.ਐੱਫ. ਤੋਂ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸ ਨੂੰ 2 ਲੱਖ ਰੁਪਏ ਦੀ ਐੱਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ: ਪੀਐੱਮ @narendramodi

 

****

ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ।