ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਸਥਾਪਨਾ ਦਿਵਸ ‘ਤੇ ਉੱਥੋਂ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਤੇਲੰਗਾਨਾ ਦੇ ਸਥਾਪਨਾ ਦਿਵਸ ‘ਤੇ, ਇਸ ਸ਼ਾਨਦਾਰ ਰਾਜ ਦੇ ਲੋਕਾਂ ਨੂੰ ਮੈਂ ਸ਼ੁਭਕਾਮਨਾਵਾਂ ਦਿੰਦਾ ਹਾਂ। ਤੇਲੰਗਾਨਾ ਦੇ ਲੋਕ ਸਖ਼ਤ ਮਿਹਨਤ ਲਈ ਜਾਣੇ ਜਾਂਦੇ ਹਨ, ਜੋ ਰਾਸ਼ਟਰ ਦੇ ਵਿਕਾਸ ਵਿੱਚ ਮਹਾਨ ਯੋਗਦਾਨ ਦੇ ਰਹੇ ਹਨ। ਮੈਂ ਤੇਲੰਗਾਨਾ ਦੀ ਪ੍ਰਗਤੀ ਲਈ ਕਾਮਨਾ ਕਰਦਾ ਹਾਂ।
ਆਂਧਰ ਪ੍ਰਦੇਸ਼ ਦੀਆਂ ਮੇਰੀਆਂ ਭੈਣਾਂ ਅਤੇ ਭਾਈਆਂ ਨੂੰ ਸ਼ੁਭਕਾਮਨਾਵਾਂ। ਵਿਗਿਆਨ ਤੋਂ ਲੈ ਕੇ ਖੇਡਾਂ, ਸਿੱਖਿਆ ਤੋਂ ਲੈ ਕੇ ਉੱਦਮ ਤੱਕ ਆਂਧਰ ਪ੍ਰਦੇਸ਼ ਦਾ ਬਹੁਤ ਵੱਡਾ ਯੋਗਦਾਨ ਹੈ। ਮੈਂ ਕਾਮਨਾ ਕਰਦਾ ਹਾਂ ਕਿ ਆਉਣ ਵਾਲੇ ਵਰ੍ਹਿਆਂ ਵਿੱਚ ਇਹ ਰਾਜ ਖੁਸ਼ਹਾਲ ਹੋਵੇ।”
******
ਏਕੇਟੀ/ਐੱਸਐੱਚ
On Telangana’s Statehood Day, my best wishes to the people of this wonderful state. Telangana is known for its hardworking citizens who are making great contributions to our nation’s development. I pray for the progress of Telangana.
— Narendra Modi (@narendramodi) June 2, 2019