ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਰਾਜ ਸਥਾਪਨਾ ਦਿਵਸ ਦੇ ਵਿਸ਼ੇਸ਼ ਮੌਕੇ ‘ਤੇ ਤੇਲੰਗਾਨਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਤੇਲੰਗਾਨਾ ਦੇ ਲੋਕ ਆਪਣੀ ਨਵੀਨਤਾ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਰਾਜ ਦੀ ਸ਼ਾਨਦਾਰ ਸੰਸਕ੍ਰਿਤੀ ਅਤੇ ਹੌਸਲੇ ਤੇ ਦ੍ਰਿੜ੍ਹ ਇਰਾਦੇ ਦੇ ਇਤਿਹਾਸ ਦਾ ਵੀ ਜ਼ਿਕਰ ਕੀਤਾ। ਸ਼੍ਰੀ ਮੋਦੀ ਨੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਤੇਲੰਗਾਨਾ ਦੇ ਵਿਕਾਸ ਮਾਰਗ ਨੂੰ ਸਮਰਥਨ ਦੇਣ ਦੀ ਦਿਸ਼ਾ ਵਿੱਚ ਕੇਂਦਰ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦੇ ਹੋਏ ਰਾਜ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਸਫ਼ਲਤਾ ਲਈ ਪ੍ਰਾਰਥਨਾ ਵੀ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
“ਤੇਲੰਗਾਨਾ ਰਾਜ ਸਥਾਪਨਾ ਦਿਵਸ ਦੇ ਵਿਸ਼ੇਸ਼ ਮੌਕੇ ‘ਤੇ ਤੇਲੰਗਾਨਾ ਦੇ ਲੋਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ। ਤੇਲੰਗਾਨਾ ਦੇ ਲੋਕ ਆਪਣੀ ਨਵੀਨਤਾ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ। ਇਹ ਰਾਜ ਆਪਣੀ ਸ਼ਾਨਦਾਰ ਸੰਸਕ੍ਰਿਤੀ ਅਤੇ ਇਤਿਹਾਸ ਲਈ ਪ੍ਰਸਿੱਧ ਹੋਣ ਦੇ ਨਾਲ-ਨਾਲ ਹੌਸਲੇ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਤੀਕ ਹੈ। ਕੇਂਦਰ ਸਰਕਾਰ ਵਿਕਸਿਤ ਭਾਰਤ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਤੇਲੰਗਾਨਾ ਦੇ ਵਿਕਾਸ ਮਾਰਗ ਨੂੰ ਸਮਰਥਨ ਦੇਣ ਲਈ ਵਚਨਬੱਧ ਹੈ। ਰਾਜ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਸਫ਼ਲਤਾ ਲਈ ਪ੍ਰਾਰਥਨਾ।”
Greetings to the people of Telangana on the special occasion of Telangana Statehood Day. The people of Telangana are known for their spirit of innovation and enterprise. The State is known for its glorious culture and history…one of courage and determination. The Central…
— Narendra Modi (@narendramodi) June 2, 2026
తెలంగాణ రాష్ట్ర ఆవిర్భావ దినోత్సవం సందర్భంగా తెలంగాణ ప్రజలకు హృదయపూర్వక శుభాకాంక్షలు.తెలంగాణ ప్రజలు తమ సృజనాత్మకతకు, వ్యాపార దృక్పథానికి ప్రసిద్ధులు. ఈ రాష్ట్రం ధైర్యానికి, సంకల్పానికి,పోరాట స్ఫూర్తికి ప్రతీకగా నిలిచిన గొప్ప చరిత్ర, వైభవోపేతమైన సంస్కృతిని కలిగి ఉంది.
వికసిత భారత్…— Narendra Modi (@narendramodi) June 2, 2026
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
Greetings to the people of Telangana on the special occasion of Telangana Statehood Day. The people of Telangana are known for their spirit of innovation and enterprise. The State is known for its glorious culture and history...one of courage and determination. The Central…

వికసిత భారత్…