Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਸੂਰਿਆਪੇਟ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਅਫ਼ਸੋਸ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਸੂਰਿਆਪੇਟ ਵਿਖੇ ਇੱਕ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਵੀ ਕੀਤੀ।

 ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ਤੇਲੰਗਾਨਾ ਦੇ ਸੂਰਿਆਪੇਟ ਵਿੱਚ ਹੋਏ ਹਾਦਸੇ ਬਾਰੇ ਜਾਣ ਕੇ ਬੇਹੱਦ ਦੁੱਖ ਹੋਇਆ। ਮੇਰੇ ਸੰਵੇਦਨਾਵਾਂ ਉਨ੍ਹਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਲਈ ਪ੍ਰਾਰਥਨਾ ਕਰਦਾ ਹਾਂ: ਪੀਐੱਮ @narendramodi

 

************

ਐੱਮਜੇਪੀਐੱਸ/ਐੱਸਐੱਸ/ਵੀਜੇ