Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਉੱਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਉੱਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਤ੍ਰਿਪੁਰਾ ਦੇ ਲੋਕਾਂ ਨੂੰ ਰਾਜਤਵ ਦਿਵਸ ਦੀਆਂ ਸ਼ੁਭਕਾਮਨਾਵਾਂ। ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ, ਰਾਜ ਨੇ ਸ਼ਾਨਦਾਰ ਤਰੱਕੀ ਕੀਤੀ ਹੈ। ਇਹ ਆਪਣੀ ਅਸਲੀ ਸਮਰੱਥਾ ਦਾ ਅਨੁਭਵ ਕਰਵਾ ਰਿਹਾ ਹੈ ਅਤੇ ਲੋਕਾਂ ਦੀਆਂ ਆਕਾਂਖਿਆਵਾਂ ਇੱਕ ਰਿਕਾਰਡ ਰਫਤਾਰ ਨਾਲ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਆਉਂਦੇ ਵਰ੍ਹਿਆਂ ਵਿੱਚ ਇਹ ਭਾਵਨਾ ਹੋਰ ਵਧੇ।”

***

ਏਕੇਟੀ/ਕੇਪੀ