ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਾਮ ਦਮਨ ਦੇ ਨਮੋ ਹਵਾਈ ਅੱਡੇ ‘ਤੇ ਇੱਕ ਆਧੁਨਿਕ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ।
ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਇਹ ਨਵੀਂ ਸਹੂਲਤ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਵਧਦੀਆਂ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰੇਗੀ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਟਰਮੀਨਲ ਇਮਾਰਤ ਇਸ ਖੇਤਰ ਵਿੱਚ ਸੈਰ-ਸਪਾਟੇ ਅਤੇ ਵਪਾਰਕ ਗਤੀਵਿਧੀਆਂ ਦੋਵਾਂ ਨੂੰ ਮਹੱਤਵਪੂਰਨ ਹੁਲਾਰਾ ਦੇਣ ਲਈ ਤਿਆਰ ਹੈ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
“ਦਮਨ ਦੇ ਨਮੋ ਹਵਾਈ ਅੱਡੇ ਨੂੰ ਇੱਕ ਆਧੁਨਿਕ ਟਰਮੀਨਲ ਇਮਾਰਤ ਮਿਲੀ ਹੈ, ਜੋ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਵਧਦੀਆਂ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰੇਗੀ। ਇਸ ਨਾਲ ਸੈਰ-ਸਪਾਟੇ ਅਤੇ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਅੱਜ ਸ਼ਾਮ ਇਸ ਟਰਮੀਨਲ ਇਮਾਰਤ ਦਾ ਉਦਘਾਟਨ ਕਰਕੇ ਬਹੁਤ ਖ਼ੁਸ਼ੀ ਹੋਈ।”
Daman’s Namo Airport gets a modern terminal building that will cater to the growing infrastructure needs of this Union Territory. It will boost tourism and commercial activities. Glad to have inaugurated the terminal building earlier this evening. pic.twitter.com/LJXZLH2TFk
— Narendra Modi (@narendramodi) June 5, 2026
***************
ਐੱਮਜੇਪੀਐੱਸ/ਐੱਸਐੱਸ/ਪੀਆਰਕੇ