Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦਿੱਲੀ ਦੀ ਮੁੱਖ ਮੰਤਰੀ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ‘ਵਿਕਸਿਤ ਭਾਰਤ’ ਦੀ ਯਾਤਰਾ ਨੂੰ ਇੱਕ ਸਮੂਹਿਕ ਇੱਛਾ ਵਜੋਂ ਉਜਾਗਰ ਕੀਤਾ ਗਿਆ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਵੱਲੋਂ ਲਿਖਿਆ ਗਿਆ ਇੱਕ ਲੇਖ ਸਾਂਝਾ ਕੀਤਾ ਹੈ।

ਇਸ ਲੇਖ ਵਿੱਚ ਦੱਸਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਨੇ ਨਾ ਸਿਰਫ਼ ਦੇਸ਼ ਦੇ ਭਵਿੱਖ ਪ੍ਰਤੀ ਭਰੋਸਾ ਮਜ਼ਬੂਤ ਕੀਤਾ ਹੈ, ਸਗੋਂ ਵਿਸ਼ਵ ਪੱਧਰ ‘ਤੇ ਵੀ ਭਾਰਤ ਦੀ ਸ਼ਾਖ਼ ਨੂੰ ਵਧਾਇਆ ਹੈ। ਇਸ ਲੇਖ ਵਿੱਚ ‘ਵਿਕਸਿਤ ਭਾਰਤ’ ਦੀ ਯਾਤਰਾ ਨੂੰ ਉਮੀਦ, ਮੰਤਵ ਅਤੇ ਭਾਗੀਦਾਰੀ ਤੋਂ ਪ੍ਰੇਰਿਤ ਇੱਕ ਸਮੂਹਿਕ ਇੱਛਾ ਦੱਸਿਆ ਗਿਆ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ @gupta_rekha ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ @narendramodi ਦੀ ਅਗਵਾਈ ਨੇ ਨਾ ਸਿਰਫ਼ ਦੇਸ਼ ਦੇ ਭਵਿੱਖ ਪ੍ਰਤੀ ਭਰੋਸਾ ਮਜ਼ਬੂਤ ਕੀਤਾ ਹੈ ਬਲਕਿ ਵਿਸ਼ਵ ਪੱਧਰ ‘ਤੇ ਵੀ ਭਾਰਤ ਦੀ ਸ਼ਾਖ਼ ਨੂੰ ਵਧਾਇਆ ਹੈ। ਉਨ੍ਹਾਂ ਨੇ ਵਿਕਸਿਤ ਭਾਰਤ ਦੀ ਯਾਤਰਾ ਨੂੰ ਉਮੀਦ, ਮੰਤਵ ਅਤੇ ਭਾਗੀਦਾਰੀ ਤੋਂ ਪ੍ਰੇਰਿਤ ਇੱਕ ਸਮੂਹਿਕ ਇੱਛਾ ਦੱਸਿਆ ਹੈ।”

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ