Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰੋਲ ਬਾਗ਼ ਵਿੱਚ ਅੱਗ ਲਗਣ ਨਾਲ ਹੋਏ ਜਾਨੀ ਨੁਕਸਾਨ ਪ੍ਰਤੀ ਸੋਗ ਪ੍ਰਗਟਾਇਆ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੇ ਕਰੋਲ ਬਾਗ਼ ਵਿੱਚ ਅੱਗ ਲਗਣ ਨਾਲ ਹੋਏ ਜਾਨੀ ਨੁਕਸਾਨ ਪ੍ਰਤੀ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ,“ਅੱਗ ਦੁਰਘਟਨਾ ਵਿੱਚ ਲੋਕਾਂ ਦੇ ਮਾਰੇ ਜਾਣ ਨਾਲ ਬਹੁਤ ਦੁਖੀ ਹਾਂ। ਮੈਂ ਮ੍ਰਿਤਕਾਂ ਦੇ ਪਰਿਜਨਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਜ਼ਖਮੀਆਂ ਦੇ  ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ ।”

***

ਏਕੇਟੀ/ਵੀਜੇ