ਪੀਐੱਮਇੰਡੀਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਨੈਸ਼ਨਲ ਕੈਡਿਟ ਕੋਰਪਸ ਦੀ ਰੈਲੀ ਵਿੱਚ ਹਿੱਸਾ ਲਿਆ।
ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਗਾਰਡ ਆਵ੍ ਆਨਰ ਦਾ ਨਿਰੀਖਣ ਕੀਤਾ ਅਤੇ ਐੱਨਸੀਸੀ ਦੇ ਕਈ ਜੱਥਿਆਂ ਅਤੇ ਹੋਰ ਮਿੱਤਰ ਅਤੇ ਗੁਆਂਢੀ ਦੇਸ਼ਾਂ ਦੇ ਕੈਡਿਟਾਂ ਦੀ ਪਰੇਡ ਦਾ ਨਿਰੀਖਣ ਕੀਤਾ।

ਸੱਭਿਆਚਾਰਕ ਪ੍ਰਸਤੁਤੀਆਂ ਦੇ ਨਾਲ-ਨਾਲ ਐੱਨਸੀਸੀ ਕੈਡਿਟਾਂ ਨੇ ਪ੍ਰਧਾਨ ਮੰਤਰੀ ਦੇ ਸਾਹਮਣੇ ਰੋਮਾਂਚਕਾਰੀ ਖੇਡਾਂ, ਸੰਗੀਤ ਅਤੇ ਮੰਚ ਕਲਾ ਜਿਹੇ ਖੇਤਰਾਂ ਵਿੱਚ ਆਪਣੀਆਂ ਸਮਰੱਥਾਵਾਂ ਦਾ ਪ੍ਰਦਰਸ਼ਨ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰਤਿਭਾਸ਼ਾਲੀ ਐੱਨਸੀਸੀ ਕੈਡਿਟਾਂ ਨੂੰ ਪੁਰਸਕਾਰ ਪ੍ਰਦਾਨ ਕੀਤੇ।
Watch Live! https://t.co/373eCtDhx5
— PMO India (@PMOIndia) January 28, 2020
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਐੱਨਸੀਸੀ ਦੇਸ਼ ਦੇ ਪ੍ਰਤੀ ਨੌਜਵਾਨਾਂ ਵਿੱਚ ਅਨੁਸ਼ਾਸਨ, ਦ੍ਰਿੜਤਾ ਅਤੇ ਸਮਰਪਣ ਦੀ ਭਾਵਨਾ ਮਜ਼ਬੂਤ ਕਰਨ ਦਾ ਮੰਚ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਦਰਾਂ-ਕੀਮਤਾਂ ਨਾਲ ਦੇਸ਼ ਦੇ ਵਿਕਾਸ ਵਿੱਚ ਮਦਦ ਮਿਲਦੀ ਹੈ।
NCC, देश की युवाशक्ति में Discipline, Determination और देश के प्रति Devotion की भावना को मजबूत करने का बहुत सशक्त मंच है। ये भावनाएं देश के Development के साथ सीधी-सीधी जुड़ी हैं: PM @narendramodi
— PMO India (@PMOIndia) January 28, 2020
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿਸ਼ਵ ਦੇ ਸਭ ਤੋਂ ਯੁਵਾ ਦੇਸ਼ਾਂ ਵਿੱਚ ਸ਼ਾਮਲ ਹੈ, ਕਿਉਂਕਿ ਇੱਥੇ 65% ਤੋਂ ਜ਼ਿਆਦਾ ਦੀ ਅਬਾਦੀ 35 ਸਾਲ ਦੀ ਉਮਰ ਤੋਂ ਘੱਟ ਹੈ। ਉਨ੍ਹਾਂ ਨੇ ਕਿਹਾ, ‘ਸਾਨੂੰ ਇਸ ਸਚਾਈ ਉੱਤੇ ਮਾਣ ਹੈ, ਲੇਕਿਨ ਸਾਡੀ ਇਹ ਵੀ ਜ਼ਿੰਮੇਦਾਰੀ ਹੈ ਕਿ ਅਸੀਂ ਯੁਵਾ ਸੋਚ ਨਾਲ ਕੰਮ ਕਰੀਏ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦਾ ਮਤਲਬ ਹੈ ਕਿ ਕਿਸੇ ਵੀ ਮੁੱਦੇ ਨੂੰ ਟਾਲਣ ਦੀ ਗੁੰਜਾਇਸ਼ ਨਹੀਂ ਹੈ ਅਤੇ ਫੌਰਨ ਹੱਲ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ, ‘ਯੁਵਾ ਮਨ ਵੀ ਇਹੀ ਚਾਹੁੰਦਾ ਹੈ ਅਤੇ ਇਹੀ ਜਵਾਨ ਭਾਰਤ ਹੈ। ’
आज विश्व में हमारे देश की पहचान, युवा देश के रूप में है। देश के 65 परसेंट से ज्यादा लोग 35 वर्ष से कम उम्र के हैं। देश युवा है, इसका हमें गर्व है लेकिन देश की सोच युवा हो, ये हमारा दायित्व होना चाहिए: PM @narendramodi
— PMO India (@PMOIndia) January 28, 2020
ਉਨ੍ਹਾਂ ਨੇ ਕਿਹਾ, ‘ਅਤੀਤ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਅਤੇ ਵਰਤਮਾਨ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਨੂੰ ਭਵਿੱਖ ਦੀਆਂ ਆਪਣੀਆਂ ਅਕਾਂਖਿਆਵਾਂ ਲਈ ਕੰਮ ਕਰਨਾ ਚਾਹੀਦਾ ਹੈ।’ ਉਨ੍ਹਾਂ ਨੇ ਕਿਹਾ ਕਿ ਭਾਰਤ ਅੱਜ ਯੁਵਾ ਉਤਸ਼ਾਹ ਅਤੇ ਮਨ ਦੇ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਨੇ ਕਿਹਾ, ‘ਅੱਜ ਭਾਰਤ ਕੋਲ ਯੁਵਾ ਮਾਨਸਿਕਤਾ ਅਤੇ ਮਨ ਹੈ ਅਤੇ ਕਿਸੇ ਕਾਰਨ ਕਰਕੇ ਉਹ ਸਰਜੀਕਲ ਸਟ੍ਰਾਈਕ, ਏਅਰ ਸਟ੍ਰਈਕ ਅਤੇ ਆਤੰਕੀ ਕੈਂਪਾਂ ਉੱਤੇ ਸਿੱਧਾ ਹਮਲਾ ਕਰਦਾ ਹੈ।’ ਉਨ੍ਹਾਂ ਨੇ ਕਿਹਾ ਕਿ ਯੁਵਾ ਮਨ ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਣਾ ਚਾਹੁੰਦਾ ਹੈ ਅਤੇ ਇਹ ਵੀ ਚਾਹੁੰਦਾ ਹੈ ਕਿ ਕੋਈ ਪਿੱਛੇ ਨਾ ਰਹਿ ਜਾਵੇ। ਉਨ੍ਹਾਂ ਨੇ ਕਿਹਾ, ‘ਇਸੇ ਭਾਵਨਾ ਦੇ ਤਹਿਤ ਅਸੀਂ ਬੋਡੋ ਸਮਝੌਤਾ ਕੀਤਾ, ਜਿੱਥੇ ਸਾਰੇ ਹਿਤਧਾਰਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮਝੌਤੇ ਉੱਤੇ ਹਸਤਾਖਰ ਕੀਤੇ ਗਏ।’
आज युवा सोच है, युवा मन के साथ देश आगे बढ़ रहा है, इसलिए वो सर्जिकल स्ट्राइक करता है, एयर स्ट्राइक करता है और आतंक के सरपरस्तों को उनके घर में जाकर सबक सिखाता है: PM @narendramodi pic.twitter.com/Scm7kxlY8d
— PMO India (@PMOIndia) January 28, 2020
ਉੱਤਰ-ਪੂਰਬ ਵਿੱਚ ਵਿਕਾਸ ਕਾਰਜਾਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ-ਪੂਰਬ ਖੇਤਰ ਦੇ ਵਿਕਾਸ ਦੇ ਨਾਲ-ਨਾਲ ਖੁੱਲ੍ਹੇ ਦਿਮਾਗ ਅਤੇ ਖੁੱਲ੍ਹੇ ਦਿਲ ਨਾਲ ਸਾਰੇ ਹਿਤਧਾਰਕਾਂ ਨਾਲ ਗੱਲਬਾਤ ਸ਼ੁਰੂ ਕੀਤੀ ਗਈ। ਅੱਜ ਬੋਡੋ ਸਮਝੌਤਾ ਉਸੇ ਦਾ ਨਤੀਜਾ ਹੈ। ਉਨ੍ਹਾਂ ਕਿਹਾ, ‘ਸਾਡੇ ਯੁਵਾ ਭਾਰਤ ਦੀ ਇਹੀ ਸੋਚ ਹੈ। ਅਸੀਂ ਸਾਰਿਆਂ ਨੂੰ ਨਾਲ ਲੈ ਕੇ, ਸਭ ਦੇ ਵਿਕਾਸ ਨਾਲ ਅਤੇ ਸਭ ਦਾ ਭਰੋਸਾ ਪ੍ਰਾਪਤ ਕਰਕੇ ਦੇਸ਼ ਨੂੰ ਅੱਗੇ ਲੈ ਜਾ ਰਹੇ ਹਾਂ।’
हमने एक तरफ नॉर्थ ईस्ट के विकास के लिए अभूतपूर्व योजनाओं की शुरुआत की और दूसरी तरफ बहुत ही खुले मन और खुले दिल के साथ सभी Stakeholders के साथ बातचीत शुरू की। बोडो समझौता आज इसी का परिणाम है: PM @narendramodi
— PMO India (@PMOIndia) January 28, 2020
***
ਵੀਆਰਆਰਕੇ/ਏਕੇਪੀ
NCC, देश की युवाशक्ति में Discipline, Determination और देश के प्रति Devotion की भावना को मजबूत करने का बहुत सशक्त मंच है। ये भावनाएं देश के Development के साथ सीधी-सीधी जुड़ी हैं: PM @narendramodi
— PMO India (@PMOIndia) January 28, 2020
आज विश्व में हमारे देश की पहचान, युवा देश के रूप में है। देश के 65 परसेंट से ज्यादा लोग 35 वर्ष से कम उम्र के हैं। देश युवा है, इसका हमें गर्व है लेकिन देश की सोच युवा हो, ये हमारा दायित्व होना चाहिए: PM @narendramodi
— PMO India (@PMOIndia) January 28, 2020
इस स्थिति को मेरे आज का युवा भारत, मेरे भारत का युवा, स्वीकारने के लिए तैयार नहीं है। वो छटपटा रहा है कि स्वतंत्रता के इतने साल हो गए, चीजें कब तक ऐसे ही चलती रहेंगी? कब तक हम पुरानी कमजोरियां को पकड़कर बैठे रहेंगे: PM @narendramodi pic.twitter.com/yPZVhi3bfP
— PMO India (@PMOIndia) January 28, 2020
वो देश बदलना चाहता है, स्थितियां बदलना चाहता है।
— PMO India (@PMOIndia) January 28, 2020
और इसलिए उसने तय किया है कि अब टाला नहीं जाएगा, अब टकराया जाएगा, निपटा जाएगा: PM @narendramodi
आज युवा सोच है, युवा मन के साथ देश आगे बढ़ रहा है, इसलिए वो सर्जिकल स्ट्राइक करता है, एयर स्ट्राइक करता है और आतंक के सरपरस्तों को उनके घर में जाकर सबक सिखाता है: PM @narendramodi pic.twitter.com/Scm7kxlY8d
— PMO India (@PMOIndia) January 28, 2020
हमने एक तरफ नॉर्थ ईस्ट के विकास के लिए अभूतपूर्व योजनाओं की शुरुआत की और दूसरी तरफ बहुत ही खुले मन और खुले दिल के साथ सभी Stakeholders के साथ बातचीत शुरू की। बोडो समझौता आज इसी का परिणाम है: PM @narendramodi
— PMO India (@PMOIndia) January 28, 2020
यही तो युवा भारत की सोच है। सबका साथ लेकर, सबका विकास करते हुए, सबका विश्वास हासिल करते हुए देश को हम आगे बढ़ा रहे हैं: PM @narendramodi
— PMO India (@PMOIndia) January 28, 2020
आपकी युवा सोच, आपका युवा मन जो चाहता है, वही हमारी सरकार ने किया। आज दिल्ली में नेशनल वॉर मेमोरियल भी है और नेशनल पुलिस मेमोरियल भी: PM @narendramodi
— PMO India (@PMOIndia) January 28, 2020
दशकों पुरानी समस्याओं की सुलझा रही हमारी सरकार के फैसले पर जो लोग सांप्रदायिकता का रंग चढ़ा रहे हैं, उनका असली चेहरा भी देश देख चुका है और देख रहा है।
— PMO India (@PMOIndia) January 28, 2020
मैं फिर कहूंगा- देश देख रहा है, समझ रहा है। चुप है, लेकिन सब समझ रहा है: PM @narendramodi
ये युवा भारत की सोच है, न्यू इंडिया की सोच है जिसने दिल्ली के 40 लाख लोगों के जीवन से, उनकी सबसे बड़ी चिंता को दूर कर दिया है। हमारी सरकार के फैसले का लाभ हिंदुओं को होगा और मुस्लिमों को भी, सिखों को होगा और ईसाइयों को भी: PM @narendramodi
— PMO India (@PMOIndia) January 28, 2020
हम समस्याओं का समाधान चाहते हैं, उन्हें लटकाए रखना नहीं चाहते।
— PMO India (@PMOIndia) January 28, 2020
GST हो, गरीबों को आरक्षण का फैसला हो, रेप के जघन्य अपराधों में फांसी का कानून, हमारी सरकार इसी युवा सोच के साथ लोगों की बरसों पुरानी मांगों को पूरा करने का काम कर रही है: PM @narendramodi
वर्ष 2022, इतना बड़ा अवसर है, ये दशक इतना बड़ा अवसर है। इसकी सबसे बड़ी ताकत हमारी युवा ऊर्जा है। इसी ऊर्जा ने हमेशा देश सँभाला है और यही ऊर्जा इस दशक को भी संभालेगी।
— PMO India (@PMOIndia) January 28, 2020
आइए, कर्तव्य पथ पर बढ़ चलें: PM @narendramodi pic.twitter.com/C9U5FoYDEO