Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੀਵਾਲੀ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੀਵਾਲੀ ਦੇ ਪਾਵਨ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ, ”ਰੋਸ਼ਨੀ ਦਾ ਇਹ ਉਤਸਵ ਸਾਡੇ ਸਾਰਿਆਂ ਦੇ ਜੀਵਨ ਵਿੱਚ ਨਵਾਂ ਪ੍ਰਕਾਸ਼ ਲੈ ਕੇ ਆਵੇ ਅਤੇ ਸਾਡਾ ਦੇਸ਼ ਸਦਾ ਸੁਖ, ਸਮ੍ਰਿੱਧੀ ਅਤੇ ਸੁਭਾਗ ਨਾਲ ਰੋਸ਼ਨ ਰਹੇ।”

***

ਵੀਆਰਆਰਕੇ/ਏਕੇ