Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਲਈ ਦੁਨੀਆ ਭਰ ਦੇ ਨੇਤਾਵਾਂ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਬੋਰਿਸ ਜੌਨਸਨ, ਇਜ਼ਰਾਇਲ ਦੇ  ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ, ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਟਰੰਪ, ਕੈਨੇਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਜਸਟਿਨ ਟਰੂਡੋ, ਇਜ਼ਰਾਇਲ ਦੇ ਰਾਸ਼ਟਰਪਤੀ ਸ਼੍ਰੀ ਰੇਵੇਨ ਰਿਵਲਿਨ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਸ਼੍ਰੀ ਲੀ ਸਿਆਨ ਲੂੰਗ, ਅਮਰੀਕਾ ਦੇ ਉਪ ਰਾਸ਼ਟਰਪਤੀ ਸ਼੍ਰੀ ਮਾਈਕ ਪੈਂਸ ਸਹਿਤ ਦੁਨੀਆ ਭਰ ਦੇ ਨੇਤਾਵਾਂ ਦਾ ਦੀਵਾਲੀ ਦੇ ਮੌਕੇ ‘ਤੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦੇਣ ਲਈ ਧੰਨਵਾਦ ਕੀਤਾ

 

***

***

 

ਵੀਆਰਆਰਕੇ/ਏਕੇ