ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲੰਬੋ ਦੇ ਪਵਿੱਤਰ ਗੰਗਾਰਾਮਾਇਆ ਮੰਦਿਰ ਵਿੱਚ ਪਵਿੱਤਰ ਦੇਵਨੀਮੋਰੀ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਨੁਰਾ ਕੁਮਾਰਾ ਦੀਸਾਨਾਇਕੇ ਦਾ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨੇ ਯਾਦ ਕਰਵਾਇਆ ਕਿ ਅਪ੍ਰੈਲ 2025 ਵਿੱਚ ਉਨ੍ਹਾਂ ਦੀ ਸ੍ਰੀਲੰਕਾ ਯਾਤਰਾ ਦੇ ਦੌਰਾਨ ਇਹ ਫ਼ੈਸਲਾ ਲਿਆ ਗਿਆ ਸੀ ਕਿ ਇਨ੍ਹਾਂ ਪਵਿੱਤਰ ਅਵਸ਼ੇਸ਼ਾਂ ਨੂੰ ਸ੍ਰੀਲੰਕਾ ਲਿਆਂਦਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦਾ ਮੌਕਾ ਮਿਲੇਗਾ।
ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਸ੍ਰੀਲੰਕਾ ਸਦੀਆਂ ਤੋਂ ਚੱਲੀ ਆ ਰਹੀ ਸਾਂਝੀ ਵਿਰਾਸਤ ਅਤੇ ਸਭਿਆਚਾਰਕ ਆਦਾਨ-ਪ੍ਰਦਾਨ ਨਾਲ ਮਜ਼ਬੂਤ ਹੁੰਦੇ ਡੂੰਘੇ ਸਭਿਅਤਾ ਅਤੇ ਅਧਿਆਤਮਿਕ ਸਬੰਧਾਂ ਨਾਲ ਬੱਝੇ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਤੋਂ ਪਵਿੱਤਰ ਦੇਵਨੀਮੋਰੀ ਅਵਸ਼ੇਸ਼ ਸ੍ਰੀਲੰਕਾ ਵਿੱਚ ਪਹੁੰਚਾਉਣਾ ਦੋਵਾਂ ਦੇਸ਼ਾਂ ਦਰਮਿਆਨ ਅਟੁੱਟ ਅਧਿਆਤਮਿਕ ਰਿਸ਼ਤੇ ਦਾ ਪ੍ਰਮਾਣ ਹੈ।
ਪ੍ਰਧਾਨ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਭਗਵਾਨ ਬੁੱਧ ਦਾ ਦਇਆ, ਸ਼ਾਂਤੀ ਅਤੇ ਸਦਭਾਵਨਾ ਦਾ ਸਦੀਵੀ ਸੰਦੇਸ਼ ਮਨੁੱਖਤਾ ਦਾ ਮਾਰਗ-ਦਰਸ਼ਨ ਕਰਦਾ ਰਹੇਗਾ ਅਤੇ ਸਰਹੱਦਾਂ ਤੋਂ ਪਾਰ ਏਕਤਾ ਅਤੇ ਸਮਝ ਨੂੰ ਉਤਸ਼ਾਹਿਤ ਕਰਦਾ ਰਹੇਗਾ।
ਸ਼੍ਰੀ ਮੋਦੀ ਨੇ ਐੱਕਸ ’ਤੇ ਵੱਖ-ਵੱਖ ਪੋਸਟ ਵਿੱਚ ਲਿਖਿਆ:
“ਕੋਲੰਬੋ ਦੇ ਪਵਿੱਤਰ ਗੰਗਾਰਾਮਾਇਆ ਮੰਦਰ ਵਿੱਚ ਪਵਿੱਤਰ ਦੇਵਨੀਮੋਰੀ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਰਾਸ਼ਟਰਪਤੀ ਅਨੁਰਾ ਕੁਮਾਰਾ ਦੀਸਾਨਾਇਕੇ ਦਾ ਧੰਨਵਾਦ।
ਅਪ੍ਰੈਲ, 2025 ਵਿੱਚ ਮੇਰੀ ਯਾਤਰਾ ਦੇ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਇਹ ਅਵਸ਼ੇਸ਼ ਸ੍ਰੀਲੰਕਾ ਲਿਆਂਦੇ ਜਾਣਗੇ, ਜਿਸ ਨਾਲ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲੇਗਾ। ਸਾਡੇ ਦੇਸ਼ ਡੂੰਘੇ ਸਭਿਅਤਾ ਅਤੇ ਅਧਿਆਤਮਿਕ ਰਿਸ਼ਤੇ ਨਾਲ ਜੁੜੇ ਹੋਏ ਹਨ। ਭਗਵਾਨ ਬੁੱਧ ਦਾ ਦਇਆ, ਸ਼ਾਂਤੀ ਅਤੇ ਸਦਭਾਵਨਾ ਦਾ ਸਦੀਵੀ ਸੰਦੇਸ਼ ਮਨੁੱਖਤਾ ਦਾ ਮਾਰਗ-ਦਰਸ਼ਨ ਕਰਦਾ ਰਹੇਗਾ।
@anuradisanayake
https://www.pib.gov.in/PressReleasePage.aspx?PRID=2222243®=3&lang=1”
https://x.com/narendramodi/status/2019273007383081107?s=20
“කොළඹ, ගංගාරාම විහාරස්ථානයේ දී පූජනීය දෙව්නිමෝරි ධාතු ප්රදර්ශනය විවෘත කිරීම සම්බන්ධයෙන් ජනාධිපති අනුර කුමාර දිසානායක මැතිතුමාට කෘතඥතාවය පළ කරමි.
මාගේ 2025 අප්රේල් සංචාරය අතරතුරදී මෙම ධාතුන් වහන්සේලා ශ්රී ලංකාවට වැඩම කරවන බවට තීරණය කරන ලද අතර ඒ අනුව ජනතාවට ධාතුන් වහන්සේලා වන්දනා කිරීමේ අවස්ථාව හිමි වී තිබේ. අප දෙරට ගැඹුරු ශිෂ්ටාචාරමය සහ ආධ්යාත්මික සබඳතාවන්ගෙන් බැඳී පවතී. දයානුකම්පාව, සාමය සහ සමඟිය පිළිබඳ බුදුන් වහන්සේගේ අකාලික පණිවිඩය තවදුරටත් මනුෂ්ය වර්ගයාට මඟ පෙන්වනු ලැබේවා!
@anuradisanayake
https://www.pib.gov.in/PressReleasePage.aspx?PRID=2222243®=3&lang=1”
https://x.com/narendramodi/status/2019273448791687365?s=20
“கொழும்பிலுள்ள புனித கங்காராமை விகாரையில் புனித தேவ்னிமோரி சின்னங்களின் தரிசனத்தை ஆரம்பித்துவைத்தமைக்காக ஜனாதிபதி அநுர குமார திசாநாயக்க அவர்களுக்கு நன்றி.
2025 ஏப்ரலில் எனது விஜயத்தின்போது இச்சின்னங்களை இலங்கைக்கு அனுப்புவது குறித்து தீர்மானிக்கப்பட்டதுடன் அதன் அடிப்படையில் மக்கள் வழிபாட்டினை மேற்கொள்வதற்கான வாய்ப்பு கிடைக்கப்பெற்றுள்ளது. நமது நாடுகள் ஆழமான நாகரீக மற்றும் ஆன்மீக பிணைப்புகளினால் இணைக்கப்பட்டுள்ளன. புத்த பெருமானின் கருணை, அமைதி மற்றும் நல்லிணக்கம் குறித்த காலத்தால் அழியாத செய்தியானது தொடர்ந்து மனித குலத்துக்கு வழிகாட்டட்டும்.
@anuradisanayake
https://www.pib.gov.in/PressReleasePage.aspx?PRID=2222243®=3&lang=1”
https://x.com/narendramodi/status/2019273804057571568?s=20
********
ਐੱਮਜੇਪੀਐੱਸ/ਐੱਸਆਰ
Gratitude to President Anura Kumara Dissanayake for inaugurating the Exposition of the Holy Devnimori Relics at the sacred Gangaramaya Temple in Colombo.
— Narendra Modi (@narendramodi) February 5, 2026
During my visit in April 2025, it was decided these relics will come to Sri Lanka, thus giving the opportunity for the… https://t.co/rLGTRudlsZ
කොළඹ, ගංගාරාම විහාරස්ථානයේ දී පූජනීය දෙව්නිමෝරි ධාතු ප්රදර්ශනය විවෘත කිරීම සම්බන්ධයෙන් ජනාධිපති අනුර කුමාර දිසානායක මැතිතුමාට කෘතඥතාවය පළ කරමි.
— Narendra Modi (@narendramodi) February 5, 2026
මාගේ 2025 අප්රේල් සංචාරය අතරතුරදී මෙම ධාතුන් වහන්සේලා ශ්රී ලංකාවට වැඩම කරවන බවට තීරණය කරන ලද අතර ඒ අනුව ජනතාවට ධාතුන් වහන්සේලා… https://t.co/rLGTRudlsZ
கொழும்பிலுள்ள புனித கங்காராமை விகாரையில் புனித தேவ்னிமோரி சின்னங்களின் தரிசனத்தை ஆரம்பித்துவைத்தமைக்காக ஜனாதிபதி அநுர குமார திசாநாயக்க அவர்களுக்கு நன்றி.
— Narendra Modi (@narendramodi) February 5, 2026
2025 ஏப்ரலில் எனது விஜயத்தின்போது இச்சின்னங்களை இலங்கைக்கு அனுப்புவது குறித்து தீர்மானிக்கப்பட்டதுடன் அதன் அடிப்படையில்… https://t.co/rLGTRudlsZ