ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵੀ ਦੀ ਅਲੌਕਿਕ ਸ਼ਕਤੀ ਅਤੇ ਅਨੰਤ ਵੀਰਤਾ ਦੀ ਸ਼ਲਾਘਾ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ ਹੈ। ਇਹ ਸਲੋਕ ਉਹਨਾਂ ਨੂੰ ਬ੍ਰਹਿਮੰਡ ਦੇ ਸਰਵੋਤਮ ਸਰੋਤ ਦੇ ਰੂਪ ਵਿੱਚ ਬਿਆਨ ਕਰਦਾ ਹੈ ਅਤੇ ਦੱਸਦਾ ਹੈ ਕਿ ਖ਼ੁਸ਼ ਹੋਣ ‘ਤੇ, ਉਹ ਧਰਤੀ ‘ਤੇ ਸਾਰੇ ਜੀਵਾਂ ਲਈ ਮੁਕਤੀ ਦਾ ਸਾਧਨ ਬਣ ਜਾਂਦੀਆਂ ਹਨ।
ਪ੍ਰਧਾਨ ਮੰਤਰੀ ਨੇ ਐੱਕਸ ਪੋਸਟ ਵਿੱਚ ਲਿਖਿਆ;
“त्वं वैष्णवी शक्तिरनन्तवीर्या विश्वस्य बीजं परमासि माया।
सम्मोहितं देवि समस्तमेतत् त्वं वै प्रसन्ना भुवि मुक्तिहेतुः।।”
त्वं वैष्णवी शक्तिरनन्तवीर्या विश्वस्य बीजं परमासि माया।
सम्मोहितं देवि समस्तमेतत् त्वं वै प्रसन्ना भुवि मुक्तिहेतुः।। https://t.co/ydpq4tfZRL
— Narendra Modi (@narendramodi) October 13, 2026
****
ਐੱਮਜੇਪੀਐੱਸ/ਐੱਸਐੱਸ/ਐੱਸਟੀ
त्वं वैष्णवी शक्तिरनन्तवीर्या विश्वस्य बीजं परमासि माया। सम्मोहितं देवि समस्तमेतत् त्वं वै प्रसन्ना भुवि मुक्तिहेतुः।। https://t.co/ydpq4tfZRL
— Narendra Modi (@narendramodi) October 13, 2026