Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਹਿੰਸਾ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਹਿੰਸਾ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਦੀਆਂ ਹਿੰਸਕ ਘਟਨਾਵਾਂ ਬਹੁਤ ਚਿੰਤਾਜਨਕ ਹਨ। ਮੈਂ ਹਿੰਸਾ ਦੀ ਸਖਤ ਨਿੰਦਾ ਕਰਦਾ ਹਾਂ ਅਤੇ ਹਰੇਕ ਨੂੰ ਸ਼ਾਂਤੀ ਬਣਾਈ ਰੱਖਣ ਦੀ ਤਾਕੀਦ ਕਰਦਾ ਹਾਂ।

ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਧਿਆਨ ਨਾਲ ਨਿਰੀਖਣ ਕੀਤਾ ਜਾ ਰਿਹਾ ਹੈ। ਮੈਂ ਰਾਸ਼ਟਰੀ ਸੁਰੱਖਿਆ ਸਲਾਹਕਾਰ – ਐੱਨਐੱਸਏ ਅਤੇ ਗ੍ਰਹਿ ਸਕੱਤਰ ਨਾਲ ਸਥਿਤੀ ਦੀ ਸਮੀਖਿਆ ਕੀਤੀ।

ਆਮ ਸਥਿਤੀ ਬਹਾਲ ਕਰਨ ਅਤੇ ਹਰ ਲੋੜੀਂਦੀ ਸੰਭਵ ਸਹਾਇਤਾ ਮੁਹੱਈਆ ਕਰਨ ਲਈ ਅਧਿਕਾਰੀਆਂ ਨੂੰ ਦਿਨ-ਰਾਤ ਕੰਮ ਕਰਨ ਦੀ ਤਾਕੀਦ ਕੀਤੀ।”

******

AKT/AK