ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹੋਲੀ ਦੇ ਮੌਕੇ ’ਤੇ ਦੇਸ਼ ਦੇ ਲੋਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਾਮਨਾ ਕੀਤੀ ਕਿ ਰੰਗਾਂ ਅਤੇ ਖ਼ੁਸ਼ੀਆਂ ਦਾ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀ, ਖ਼ੁਸ਼ਹਾਲੀ ਅਤੇ ਸਫਲਤਾ ਲਿਆਵੇ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਪੂਰੇ ਵਾਤਾਵਰਨ ਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ, ਜੋ ਕਿ ਇਸ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਿਉਹਾਰ ਦੌਰਾਨ ਹਰ ਜਗ੍ਹਾ ਦਿਖਾਈ ਦੇਣ ਵਾਲੇ ਖ਼ੁਸ਼ੀ ਦੇ ਚਮਕਦਾਰ ਰੰਗ ਹਰ ਕਿਸੇ ਨੂੰ ਖ਼ੁਸ਼ੀ ਅਤੇ ਜਸ਼ਨ ਦੀ ਭਾਵਨਾ ਨਾਲ ਭਰ ਦਿੰਦੇ ਹਨ।
ਪ੍ਰਧਾਨ ਮੰਤਰੀ ਨੇ ਇਸ ਮੌਕੇ ਇਹ ਸੰਸਕ੍ਰਿਤ ਸੁਭਾਸ਼ਤਮ ਵੀ ਸਾਂਝਾ ਕੀਤਾ-
उद्भिन्नस्तबकावतंससुभगाः प्रे खन्मरुन्नर्तिताः
पुष्पोद्गीर्णपरागपांशुललसत्पत्रप्रकाण्ड त्विषः।
गम्भीरक्रमपञ्चमोन्मदपिकध्वानोच्छलद्गीतयः
प्रत्युज्जीवितमन्मथोत्सव इव क्रीडन्त्यमू भूरुहः॥
ਸੁਭਾਸ਼ਤਮ ਦੱਸਦਾ ਹੈ ਕਿ ਬਸੰਤ ਰੁੱਤ ਦੀ ਹਵਾ ਦੇ ਖ਼ੂਬਸੂਰਤ ਨਾਚ ਹੇਠ ਖਿੜਣ ਵਾਲੇ, ਜੀਵੰਤ ਰੰਗਾਂ ਅਤੇ ਖ਼ੁਸ਼ਬੂ ਨਾਲ ਸਜੇ ਹੋਏ ਖ਼ੂਬਸੂਰਤ ਕਮਲ ਦੇ ਫੁੱਲਾਂ ਵਾਂਗ ਇਹ ਪਿਆਰ ਦਾ ਸ਼ਾਨਦਾਰ ਜਸ਼ਨ ਖ਼ੁਸ਼ੀ ਨਾਲ ਵਧਦਾ ਹੈ, ਜੋ ਜੀਵਨ ਨੂੰ ਜਗਾਉਣ ਵਾਲੀਆਂ ਖ਼ੁਸ਼ੀਆਂ ਭਰੀਆਂ ਸੁਰਾਂ ਨਾਲ ਭਰਿਆ ਹੁੰਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਸਾਰੇ ਦੇਸ਼-ਵਾਸੀਆਂ ਨੂੰ ਹੋਲੀ ਦੀਆਂ ਮੁਬਾਰਕਾਂ। ਰੰਗਾਂ ਅਤੇ ਖ਼ੁਸ਼ੀ ਨਾਲ ਭਰਿਆ ਇਹ ਤਿਉਹਾਰ ਸਾਰਿਆਂ ਲਈ ਖ਼ੁਸ਼ੀ ਲੈ ਕੇ ਆਵੇ। ਹਰ ਕਿਸੇ ਦਾ ਜੀਵਨ ਖ਼ੁਸ਼ੀ, ਖ਼ੁਸ਼ਹਾਲੀ ਅਤੇ ਸਫਲਤਾ ਦੇ ਰੰਗਾਂ ਨਾਲ ਭਰਿਆ ਰਹੇ, ਇਹੀ ਮੇਰੀ ਕਾਮਨਾ ਹੈ।”
सभी देशवासियों को होली की अनंत शुभकामनाएं। रंग और उमंग से भरा यह त्योहार सबके लिए खुशियों की बहार लेकर आए। हर किसी के जीवन में सुख-समृद्धि और सफलता के रंगों की बौछार हो, यही कामना है।
— Narendra Modi (@narendramodi) March 4, 2026
“ਹੋਲੀ ਦਾ ਤਿਉਹਾਰ ਪੂਰੇ ਮਾਹੌਲ ਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ। ਇਹ ਇਸ ਜਸ਼ਨ ਦੀ ਵੱਡੀ ਵਿਸ਼ੇਸ਼ਤਾ ਹੈ। ਹਰ ਪਾਸੇ ਜਿਵੇਂ ਖ਼ੁਸ਼ੀ ਦੇ ਰੰਗ ਬਿਖਰੇ ਹੋਏ ਨਜ਼ਰ ਆਉਂਦੇ ਹਨ, ਉਹ ਹਰ ਕਿਸੇ ਨੂੰ ਖ਼ੁਸ਼ੀ ਅਤੇ ਖੇੜੇ ਨਾਲ ਭਰ ਦਿੰਦੇ ਹਨ।”
उद्भिन्नस्तबकावतंससुभगाः प्रे खन्मरुन्नर्तिताः
पुष्पोद्गीर्णपरागपांशुललसत्पत्रप्रकाण्ड त्विषः।
गम्भीरक्रमपञ्चमोन्मदपिकध्वानोच्छलद्गीतयः
प्रत्युज्जीवितमन्मथोत्सव इव क्रीडन्त्यमू भूरुहः॥”
होली का त्योहार पूरे माहौल में नई ऊर्जा भर देता है। यही इस उत्सव की बड़ी विशेषता है। हर तरफ जिस प्रकार खुशियों के रंग बिखरे नजर आते हैं, वो हर किसी को उल्लास और आनंद से सराबोर कर जाता है।
उद्भिन्नस्तबकावतंससुभगाः प्रे खन्मरुन्नर्तिताः
पुष्पोद्गीर्णपरागपांशुललसत्पत्रप्रकाण्ड… pic.twitter.com/5EmaAH5mNV— Narendra Modi (@narendramodi) March 4, 2026
************
ਐੱਮਜੇਪੀਐੱਸ/ਐੱਸਟੀ
सभी देशवासियों को होली की अनंत शुभकामनाएं। रंग और उमंग से भरा यह त्योहार सबके लिए खुशियों की बहार लेकर आए। हर किसी के जीवन में सुख-समृद्धि और सफलता के रंगों की बौछार हो, यही कामना है।
— Narendra Modi (@narendramodi) March 4, 2026
होली का त्योहार पूरे माहौल में नई ऊर्जा भर देता है। यही इस उत्सव की बड़ी विशेषता है। हर तरफ जिस प्रकार खुशियों के रंग बिखरे नजर आते हैं, वो हर किसी को उल्लास और आनंद से सराबोर कर जाता है।
— Narendra Modi (@narendramodi) March 4, 2026
उद्भिन्नस्तबकावतंससुभगाः प्रे खन्मरुन्नर्तिताः
पुष्पोद्गीर्णपरागपांशुललसत्पत्रप्रकाण्ड… pic.twitter.com/5EmaAH5mNV