Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੇਸ਼-ਵਾਸੀਆਂ ਨੂੰ ਕ੍ਰਿਸਮਸ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼-ਵਾਸੀਆਂ ਨੂੰ ਸ਼ਾਂਤੀ, ਹਮਦਰਦੀ ਅਤੇ ਉਮੀਦ ਨਾਲ ਭਰੇ ਖ਼ੁਸ਼ਹਾਲ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ । ਸ਼੍ਰੀ ਮੋਦੀ ਨੇ ਕਿਹਾ “ਯਿਸੂ ਮਸੀਹ ਦੀਆਂ ਸਿੱਖਿਆਵਾਂ ਸਾਡੇ ਸਮਾਜ ਵਿੱਚ ਸਦਭਾਵਨਾ ਨੂੰ ਹੋਰ ਮਜ਼ਬੂਤ ​​ਕਰਨ ।”

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਸਾਰਿਆਂ ਨੂੰ ਸ਼ਾਂਤੀ, ਹਮਦਰਦੀ ਅਤੇ ਉਮੀਦ ਨਾਲ ਭਰੇ ਖ਼ੁਸ਼ਹਾਲ ਕ੍ਰਿਸਮਸ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ। ਯਿਸੂ ਮਸੀਹ ਦੀਆਂ ਸਿੱਖਿਆਵਾਂ ਸਾਡੇ ਸਮਾਜ ਵਿੱਚ ਸਦਭਾਵਨਾ ਨੂੰ ਹੋਰ ਮਜ਼ਬੂਤ ​​ਕਰਨ।”

 

****

ਐੱਮਜੇਪੀਐੱਸ/ਵੀਜੇ