ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ। ਇਸ ਦਾ ਭਾਵ ਹੈ ਕਿ ਦ੍ਰਿੜ੍ਹ ਇਰਾਦਾ ਅਤੇ ਸਵੈ-ਸੰਜਮ ਹੀ ਉਹ ਸ਼ਕਤੀਆਂ ਹਨ, ਜਿਹੜੀਆਂ ਔਖੇ ਤੋਂ ਔਖੇ ਰਸਤਿਆਂ ਨੂੰ ਵੀ ਸੁਖਾਲਾ ਬਣਾ ਦਿੰਦੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਸਾਡੇ ਨੌਜਵਾਨ ਇਸੇ ਦ੍ਰਿੜ੍ਹ ਸੰਕਲਪ ਦੇ ਨਾਲ ਰਾਸ਼ਟਰ ਨਿਰਮਾਣ ਵਿੱਚ ਲਗਾਤਾਰ ਜੁਟੇ ਹੋਏ ਹਨ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
“ਦ੍ਰਿੜ੍ਹ ਇਰਾਦਾ ਅਤੇ ਸਵੈ-ਸੰਜਮ ਉਹ ਸ਼ਕਤੀ ਹੈ, ਜੋ ਔਖੇ ਤੋਂ ਔਖੇ ਰਾਹ ਨੂੰ ਵੀ ਆਸਾਨ ਬਣਾ ਦਿੰਦੀ ਹੈ। ਅੱਜ ਸਾਡੇ ਨੌਜਵਾਨ ਸਾਥੀ ਇਸੇ ਸੰਕਲਪ ਦੇ ਨਾਲ ਰਾਸ਼ਟਰ ਨਿਰਮਾਣ ਵਿੱਚ ਲਗਾਤਾਰ ਜੁਟੇ ਹੋਏ ਹਨ।”
निश्चित्य यः प्रक्रमते
नान्तर्वसति कर्मणः।
अबन्ध्यकालो वश्यात्मा
स वै पण्डित उच्यते॥”
ਜਿਹੜਾ ਵਿਅਕਤੀ ਕਿਸੇ ਕੰਮ ਨੂੰ ਚੰਗੀ ਤਰ੍ਹਾਂ ਸੋਚ-ਸਮਝ ਕੇ ਦ੍ਰਿੜ੍ਹ ਇਰਾਦੇ ਨਾਲ ਸ਼ੁਰੂ ਕਰਦਾ ਹੈ ਅਤੇ ਵਿਚਾਲੇ ਅਧੂਰਾ ਨਹੀਂ ਛੱਡਦਾ, ਜਿਹੜਾ ਸਮੇਂ ਦੀ ਸਹੀ ਵਰਤੋਂ ਕਰਦਾ ਹੈ ਅਤੇ ਆਪਣੀਆਂ ਇੰਦਰੀਆਂ ‘ਤੇ ਪੂਰਾ ਕਾਬੂ ਰੱਖਦਾ ਹੈ; ਅਜਿਹਾ ਵਿਅਕਤੀ ਹੀ ਅਸਲ ਵਿੱਚ ਬੁੱਧੀਮਾਨ ਹੁੰਦਾ ਹੈ।
दृढ़ निश्चय और आत्म-संयम वह शक्ति है, जो कठिन से कठिन राह को भी आसान बना देती है। आज हमारे युवा साथी इसी संकल्प के साथ राष्ट्र निर्माण में निरंतर जुटे हुए हैं।
निश्चित्य यः प्रक्रमते
नान्तर्वसति कर्मणः।अबन्ध्यकालो वश्यात्मा
स वै पण्डित उच्यते॥ pic.twitter.com/OboLRs7j9b— Narendra Modi (@narendramodi) June 2, 2026
*********
ਐੱਮਜੇਪੀਐੱਸ/ਐੱਸਐੱਸ/ਪੀਆਰਕੇ
दृढ़ निश्चय और आत्म-संयम वह शक्ति है, जो कठिन से कठिन राह को भी आसान बना देती है। आज हमारे युवा साथी इसी संकल्प के साथ राष्ट्र निर्माण में निरंतर जुटे हुए हैं।
— Narendra Modi (@narendramodi) June 2, 2026
निश्चित्य यः प्रक्रमते
नान्तर्वसति कर्मणः।
अबन्ध्यकालो वश्यात्मा
स वै पण्डित उच्यते॥ pic.twitter.com/OboLRs7j9b