Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ‘ਧਨਤੇਰਸ’ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਧਨਤੇਰਸ’ ਦੇ ਸ਼ੁਭ ਮੌਕੇ ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਧਨਤੇਰਸ ਕੀ ਹਾਰਦਿਕ ਸ਼ੁਭਕਾਮਨਾਏਂ। ਸਾਰਿਆਂ ਨੂੰ ਧਨਤੇਰਸ ਦੀਆਂ ਸ਼ੁਭਕਾਮਨਾਵਾਂ। ਇਹ ਦਿਨ ਹਰੇਕ ਦੇ ਜੀਵਨ ਵਿੱਚ ਖੁਸ਼ੀ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ।”

*****

ਏਕੇਟੀ/ਐੱਨਟੀ