ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਲ, ਜੰਗਲ ਅਤੇ ਜ਼ਮੀਨ ਦੀ ਰਾਖੀ ਲਈ ਵਿਦੇਸ਼ੀ ਹਕੂਮਤ ਵਿਰੁੱਧ ਅਦੁੱਤੀ ਹਿੰਮਤ ਨਾਲ ਸੰਘਰਸ਼ ਕੀਤਾ।
ਸ਼੍ਰੀ ਮੋਦੀ ਨੇ ਦੱਸਿਆ ਕਿ ਉਨ੍ਹਾਂ ਦਾ ਪੂਰਾ ਜੀਵਨ ਕਬਾਇਲੀ ਸਮਾਜ ਦੇ ਸਵੈਮਾਣ, ਸੰਸਕ੍ਰਿਤੀ ਅਤੇ ਅਧਿਕਾਰਾਂ ਦੀ ਰਾਖੀ ਲਈ ਸਮਰਪਿਤ ਰਿਹਾ। ਪ੍ਰਧਾਨ ਮੰਤਰੀ ਨੇ ਪੁਸ਼ਟੀ ਕੀਤੀ ਕਿ ਮਾਤ-ਭੂਮੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਦੀ ਉਨ੍ਹਾਂ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਜਗਾਉਂਦੀ ਰਹੇਗੀ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
“ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ। ਉਨ੍ਹਾਂ ਨੇ ਜਲ, ਜੰਗਲ ਅਤੇ ਜ਼ਮੀਨ ਦੀ ਰਾਖੀ ਲਈ ਵਿਦੇਸ਼ੀ ਹਕੂਮਤ ਵਿਰੁੱਧ ਅਦੁੱਤੀ ਹਿੰਮਤ ਨਾਲ ਸੰਘਰਸ਼ ਕੀਤਾ। ਉਨ੍ਹਾਂ ਦਾ ਪੂਰਾ ਜੀਵਨ ਕਬਾਇਲੀ ਸਮਾਜ ਦੇ ਸਵੈਮਾਣ, ਸੰਸਕ੍ਰਿਤੀ ਅਤੇ ਅਧਿਕਾਰਾਂ ਦੀ ਰਾਖੀ ਲਈ ਸਮਰਪਿਤ ਰਿਹਾ। ਮਾਤ-ਭੂਮੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਦੀ ਉਨ੍ਹਾਂ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਜਗਾਉਂਦੀ ਰਹੇਗੀ।”
धरती आबा भगवान बिरसा मुंडा जी के बलिदान दिवस पर उन्हें कोटि-कोटि नमन। उन्होंने जल, जंगल और जमीन की रक्षा के लिए विदेशी हुकूमत के विरुद्ध अदम्य साहस के साथ संघर्ष किया। उनका पूरा जीवन जनजातीय समाज के स्वाभिमान, संस्कृति और अधिकारों की रक्षा को समर्पित रहा। मातृभूमि के लिए सर्वस्व… pic.twitter.com/C4y15CKfjM
— Narendra Modi (@narendramodi) June 9, 2026
*********
ਐੱਮਜੇਪੀਐੱਸ/ਐੱਸਐੱਸ/ਪੀਆਰਕੇ