ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਨੁੱਖਤਾ ਨੂੰ ਧਰਤੀ ਨਾਲ ਇਕਸੁਰਤਾ ਵਿੱਚ ਰਹਿਣਾ ਚਾਹੀਦਾ ਹੈ, ਕਿਉਂਕਿ ਧਰਤੀ ਸਮੁੱਚੇ ਜੀਵਨ ਦਾ ਪਾਲਣ-ਪੋਸ਼ਣ ਕਰਨ ਵਾਲੀ ਮਾਂ ਹੈ ਅਤੇ ਜਿਸ ਨੈਤਿਕ ਵਿਵਸਥਾ ਦਾ ਉਹ ਪਾਲਣ ਕਰਦੀ ਹੈ, ਉਸ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਇੱਕ ਸਲੋਕ ਸਾਂਝਾ ਕੀਤਾ:
विश्वस्वं मातरमोषधीनां ध्रुवां भूमिं पृथिवीं धर्मणा धृताम्।
शिवां स्योनामनु चरेम विश्वहा॥
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਆਪਣੀ ਪੋਸਟ ਵਿੱਚ ਲਿਖਿਆ:
विश्वस्वं मातरमोषधीनां ध्रुवां भूमिं पृथिवीं धर्मणा धृताम्।
शिवां स्योनामनु चरेम विश्वहा॥
विश्वस्वं मातरमोषधीनां ध्रुवां भूमिं पृथिवीं धर्मणा धृताम्।
शिवां स्योनामनु चरेम विश्वहा॥ pic.twitter.com/jjaeiNMgvJ
— Narendra Modi (@narendramodi) August 6, 2026
********
ਐੱਮਜੇਪੀਐੱਸ/ਐੱਸਐੱਸ/ਵੀਜੇ