Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ‘ਤੁਹਾਡਾ ਪੈਸਾ, ਤੁਹਾਡਾ ਅਧਿਕਾਰ’ ਅੰਦੋਲਨ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਰਿਕਾਂ ਨੂੰ ‘ਤੁਹਾਡਾ ਪੈਸਾ, ਤੁਹਾਡਾ ਅਧਿਕਾਰ’ ਅੰਦੋਲਨ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਬਿਨਾਂ ਦਾਅਵੇ ਵਾਲੀ ਜਮ੍ਹਾਂ ਰਕਮ, ਬੀਮੇ ਦੀ ਰਕਮ, ਮੁਨਾਫ਼ਿਆਂ ਅਤੇ ਹੋਰ ਵਿੱਤੀ ਸੰਪਤੀਆਂ ਨੂੰ ਮੁੜ ਪ੍ਰਾਪਤ ਕਰਨ ਵਿੱਚ ਮਦਦ ਕਰਨਾ ਹੈ।

ਐੱਕਸ ‘ਤੇ ਇੱਕ ਲਿੰਕਡਇਨ ਬਲੌਗ ਸਾਂਝਾ ਕਰਦੇ ਹੋਏ ਸ਼੍ਰੀ ਮੋਦੀ ਨੇ ਲਿਖਿਆ:

“ਇਹ ਇੱਕ ਭੁੱਲੀ ਹੋਈ ਵਿੱਤੀ ਸੰਪਤੀ ਨੂੰ ਇੱਕ ਨਵੇਂ ਮੌਕੇ ਵਿੱਚ ਬਦਲਣ ਦਾ ਮੌਕਾ ਹੈ।

‘ਤੁਹਾਡਾ ਪੈਸਾ, ਤੁਹਾਡਾ ਅਧਿਕਾਰ’ ਅੰਦੋਲਨ ਵਿੱਚ ਸ਼ਾਮਲ ਹੋਵੋ!

https://www.linkedin.com/pulse/your-money-right-narendra-modi-bo19f

@LinkedIn”

 

 

************

ਐੱਮਜੇਪੀਐਸ/ਐੱਸਆਰ