Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਲੌਕਡਾਊਨ ਦੀ ਸਖਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੁਖ ਪ੍ਰਗਟ ਕੀਤਾ ਕਿ ਲੋਕ ਦੇਸ਼ ਵਿੱਚ ਲੌਕਡਾਊਨ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ।

ਇੱਕ ਟਵੀਟ ਵਿੱਚ ਸ਼੍ਰੀ ਮੋਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਜ ਅਤੇ ਕੇਂਦਰ ਸਰਕਾਰਾਂ ਵੱਲੋਂ ਦਿੱਤੇ ਜਾ ਰਹੇ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਦਿਆਂ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਆਪਣੇ ਆਪ ਨੂੰ ਬਚਾਉਣ।

ਉਨ੍ਹਾਂ ਰਾਜ ਸਰਕਾਰਾਂ ਨੂੰ ਬੇਨਤੀ ਕੀਤੀ  ਕਿ ਉਹ ਲੋਕਾਂ ਤੋਂ ਲੌਕਡਾਊਨ ਦਾ ਪਾਲਣ ਕਰਵਾਉਣ।

                                           ***

ਵੀਆਰਆਰਕੇ / ਏਕੇਪੀ