Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਾਲੈਂਡ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਰਾਜ ਦੇ ਸਥਾਪਨਾ ਦਿਵਸ ‘ਤੇ ਨਾਗਾਲੈਂਡ ਦੇ ਲੋਕਾਂ ਨੂੰ ਵਧਾਈਆਂ ਮੈਂ ਕਾਮਨਾ ਕਰਦਾ ਹਾਂ ਕਿ ਨਾਗਾਲੈਂਡ ਵਿਕਾਸ ਦੀਆਂ ਨਵੀਆਂ ਉਚਾਈਆਂ ਛੂਹੇ ਅਤੇ  ਰਾਜ ਦੇ ਨਾਗਰਿਕਾਂ ਦੀਆਂ ਸਾਰੀਆਂ ਅਕਾਂਖਿਆਵਾਂ ਪੂਰੀਆਂ  ਹੋਣ।”

***

ਏਕੇਟੀ/ਐੱਸਐੱਚ