ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਸੇਵਕ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ, “ਮਹਾਨ ਸਮਾਜਿਕ ਕਾਰਜਕਰਤਾ ਅਤੇ ਰਾਸ਼ਟਰਸੇਵਕ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਯੰਤੀ ’ਤੇ ਕੋਟਿ-ਕੋਟਿ ਨਮਨ। ਉਨ੍ਹਾਂ ਨੇ ਪਿੰਡਾਂ ਅਤੇ ਕਿਸਾਨਾਂ ਦੀ ਭਲਾਈ ਲਈ ਆਪਣਾ ਸੰਪੂਰਨ ਜੀਵਨ ਸਮਰਪਿਤ ਕਰ ਦਿੱਤਾ । ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦਾ ਯੋਗਦਾਨ ਦੇਸ਼ਵਾਸੀਆਂ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣਿਆ ਰਹੇਗਾ।
महान सामाजिक कार्यकर्ता और राष्ट्रसेवक नानाजी देशमुख को उनकी जयंती पर कोटि-कोटि नमन। उन्होंने गांवों और किसानों के कल्याण के लिए अपना संपूर्ण जीवन समर्पित कर दिया। राष्ट्रनिर्माण में उनका योगदान देशवासियों के लिए सदैव प्रेरणास्रोत बना रहेगा। pic.twitter.com/k0c7Sml2Ds
— Narendra Modi (@narendramodi) October 11, 2019
*****
ਵੀਆਰਆਰਕੇ/ਏਕੇ