Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਿਊਯਾਰਕ ਸ਼ਹਿਰ ਵਿੱਚ ਹੋਏ ਆਤੰਕਵਾਦੀ ਹਮਲੇ ਦੀ ਨਿੰਦਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਿਊਯਾਰਕ ਸ਼ਹਿਰ ਵਿੱਚ ਹੋਏ ਆਤੰਕਵਾਦੀ ਹਮਲੇ ਦੀ ਨਿੰਦਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ‘‘ਨਿਊਯਾਰਕ ਸ਼ਹਿਰ ਵਿੱਚ ਹੋਏ ਆਤੰਕਵਾਦੀ ਹਮਲੇ ਦੀ ਜ਼ੋਰਦਾਰ ਨਿੰਦਾ ਕਰਦਾ ਹਾਂ। ਮੇਰੀਆਂ ਭਾਵਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਪ੍ਰਾਰਥਨਾਵਾਂ ਜਖ਼ਮੀਆਂ ਦੇ ਨਾਲ ਹਨ’’

******

AKT/SH