Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨੁਆਖਾਈ ਦੇ ਸ਼ੁਭ ਮੌਕੇ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੁਆਖਾਈ ਦੇ ਸ਼ੁਭ ਨੁਆਖਾਈ ‘ਤੇ ਵਧਾਈਆਂ ਦਿੱਤੀਆਂ ਹਨ।

ਸ਼੍ਰੀ ਮੋਦੀ ਨੇ ਕਿਹਾ ਕਿ ਨੁਆਖਾਈ ਇੱਕ ਅਜਿਹਾ ਤਿਉਹਾਰ ਹੈ ਜੋ ਸਾਡੇ ਕਿਸਾਨਾਂ, ਫ਼ਸਲ ਦੀ ਕਟਾਈ ਅਤੇ ਆਪਸੀ ਸਾਂਝ ਦੀ ਭਾਵਨਾ ਦਾ ਜਸ਼ਨ ਮਨਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਕਾਮਨਾ ਕੀਤੀ ਕਿ ਇਹ ਖ਼ਾਸ ਮੌਕਾ ਸਮਾਜ ਵਿੱਚ ਸਦਭਾਵਨਾ ਅਤੇ ਆਪਸੀ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

ਨੁਆਖਾਈ ਜੁਹਾਰ!

ਨੁਆਖਾਈ ਦੀਆਂ ਨਿੱਘੀਆਂ ਵਧਾਈਆਂ, ਜੋ ਕਿ ਸਾਡੇ ਕਿਸਾਨਾਂ, ਫ਼ਸਲ ਦੀ ਕਟਾਈ ਅਤੇ ਆਪਸੀ ਸਾਂਝ ਦੀ ਭਾਵਨਾ ਦਾ ਜਸ਼ਨ ਮਨਾਉਣ ਵਾਲਾ ਤਿਉਹਾਰ ਹੈ।

ਇਹ ਖ਼ਾਸ ਮੌਕੇ ਸਦਭਾਵਨਾ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰੇ ਅਤੇ ਸਾਡੇ ਸਮਾਜ ਵਿੱਚ ਖ਼ੁਸ਼ਹਾਲੀ ਅਤੇ ਸ਼ਾਂਤੀ ਲੈ ਕੇ ਆਵੇ।

ନୂଆଁଖାଇ ଜୁହାର୍‌ !

ଆମ କୃଷକ, ଫସଲ ଏବଂ ଏକତାର ପର୍ବ ନୂଆଁଖାଇର ଅନେକ ଅନେକ ଶୁଭକାମନା ।

ଏହି ସ୍ୱତନ୍ତ୍ର ଅବସର ଆମ ସମାଜରେ ସଦ୍ଭାବନାର ବନ୍ଧନକୁ ସୁଦୃଢ଼ କରୁ ଏବଂ ଖୁସି ଓ ସମୃଦ୍ଧି ନେଇ ଆସୁ ।

************ 

ਐਮਜੇਪੀਐੱਸ/ਐੱਸਐੱਸ/ਵੀਜੇ