ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ `ਤੇ ਸ਼ਰਧਾਂਜਲੀਆਂ ਦਿੱਤੀਆ ਹਨ।
ਪ੍ਰਧਾਨ ਮੰਤਰੀ ਨੇ ਕਿਹਾ,‘‘ ਨੇਤਾ ਜੀ ਦੀ ਬਹਾਦਰੀ `ਤੇ ਹਰ ਭਾਰਤੀ ਮਾਣ ਹੈ। ਉਨ੍ਹਾਂ ਦੀ ਜਯੰਤੀ `ਤੇ ਅਸੀਂ ਇਸ ਮਹਾਨ ਸ਼ਖ਼ਸੀਅਤ ਨੂੰ ਨਮਨ ਕਰਦੇ ਹਾਂ।’’
*****
ਏਕੇਟੀ/ਐੱਸਐੱਚ
The valour of Netaji Subhas Chandra Bose makes every Indian proud. We bow to this great personality on his Jayanti. pic.twitter.com/Qrao1dnmQZ
— Narendra Modi (@narendramodi) January 23, 2018