Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਰਉਪਕਾਰੀ ਕਾਰਜਾਂ ਅਤੇ ਦੂਜਿਆਂ ਦੇ ਭਲੇ ਦੇ ਮਹੱਤਵ ਨੂੰ ਉਜਾਗਰ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕਰਦੇ ਹੋਏ ਇਸ ਗੱਲ ਦਾ ਜ਼ਿਕਰ ਕੀਤਾ ਕਿ ਮਨੁੱਖੀ ਜੀਵਨ ਦੀ ਅਸਲ ਭਾਵਨਾ ਹੋਰਾਂ ਪ੍ਰਾਣੀਆਂ ਦੀ ਭਲਾਈ ਲਈ ਨਿਰੰਤਰ ਕੰਮ ਕਰਨ ਵਿੱਚ ਹੈ।

ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ-

 “एतावज्जन्मसाफल्यं देहिनामिह देहिषु।
प्राणैरर्थैर्धिया वाचा श्रेय एवाचरेत्सदा॥”

ਸੁਭਾਸ਼ਿਤਮ ਦਾ ਅਰਥ ਹੈ ਕਿ ਇਸ ਦੁਨੀਆ ਵਿੱਚ ਮਨੁੱਖੀ ਜੀਵਨ ਦੀ ਮੂਲ ਭਾਵਨਾ ਆਪਣੀਆਂ ਸਰੀਰਕ ਸਮਰੱਥਾਵਾਂ, ਧਨ, ਬੁੱਧੀ ਅਤੇ ਬੋਲੀ ਰਾਹੀਂ ਹੋਰਾਂ ਜੀਵਾਂ ਪ੍ਰਤੀ ਨਿਰੰਤਰ ਭਲਾਈ ਵਾਲੇ ਕੰਮ ਕਰਨ ਵਿੱਚ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

 “एतावज्जन्मसाफल्यं देहिनामिह देहिषु।
प्राणैरर्थैर्धिया वाचा श्रेय एवाचरेत्सदा॥”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ