ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੋਂ ਸ਼ੁਰੂ ਹੋਈ ਪਾਵਨ-ਪਵਿੱਤਰ ਸ਼੍ਰੀ ਅਮਰਨਾਥ ਯਾਤਰਾ ਦੇ ਮੌਕੇ ‘ਤੇ ਭਗਵਾਨ ਸ਼ਿਵ ਦੇ ਸਾਰੇ ਭਗਤਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:
“वाग्बुद्धिचित्तकरणैश्च तपोभिरुग्रैः
शक्यं समाकलयितुं न यदीयरूपम्।
तं भक्तिभावसुलभं शरणं नतानां
नित्यं भजाम्यऽमरनाथमहं दयालुम्॥”
ਇਸਦਾ ਭਾਵ ਹੈ, “ਜਿਨ੍ਹਾਂ ਦੇ ਸਰੂਪ ਨੂੰ ਬਾਣੀ, ਬੁੱਧੀ, ਚਿੱਤ ਅਤੇ ਇੰਦਰੀਆਂ ਰਾਹੀਂ ਇੱਥੋਂ ਤੱਕ ਕਿ ਕਠੋਰ ਤਪੱਸਿਆਵਾਂ ਨਾਲ ਵੀ ਨਹੀਂ ਜਾਣਿਆ ਜਾ ਸਕਦਾ ਅਤੇ ਜੋ ਭਗਤੀ ਭਾਵ ਨਾਲ ਸਹਿਜੇ ਹੀ ਪ੍ਰਾਪਤ ਹੋ ਜਾਂਦੇ ਹਨ ਅਤੇ ਨਤਮਸਤਕ ਹੋਣ ਵਾਲੇ ਭਗਤਾਂ ਦਾ ਆਸਰਾ ਹਨ, ਉਨ੍ਹਾਂ ਦਿਆਲੂ ਭਗਵਾਨ ਅਮਰਨਾਥ ਦੀ ਮੈਂ ਨਿੱਤ ਪੂਜਾ ਕਰਦਾ ਹਾਂ।”
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ;
ਸਮੁੱਚੇ ਸ਼ਿਵ ਭਗਤਾਂ ਨੂੰ ਪਾਵਨ-ਪਵਿੱਤਰ ਸ਼੍ਰੀ ਅਮਰਨਾਥ ਯਾਤਰਾ ਦੀ ਸ਼ੁਰੂਆਤ ਦੀਆਂ ਬੇਅੰਤ ਸ਼ੁਭਕਾਮਨਾਵਾਂ! ਬਾਬਾ ਬਰਫ਼ਾਨੀ ਦੇ ਦੈਵੀ ਦਰਸ਼ਨਾਂ ਦੀ ਇਹ ਯਾਤਰਾ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਸੁਖ-ਸਮ੍ਰਿੱਧੀ, ਸੁਭਾਗ ਅਤੇ ਤੰਦਰੁਸਤੀ ਲੈ ਕੇ ਆਵੇ।
ਜੈ ਬਾਬਾ ਬਰਫ਼ਾਨੀ!
वाग्बुद्धिचित्तकरणैश्च तपोभिरुग्रैः
शक्यं समाकलयितुं न यदीयरूपम्।
तं भक्तिभावसुलभं शरणं नतानां
नित्यं भजाम्यऽमरनाथमहं दयालुम्॥
समस्त शिवभक्तों को पावन-पुनीत श्री अमरनाथ यात्रा के शुभारंभ की अनंत शुभकामनाएं! बाबा बर्फानी के दिव्य दर्शन की यह यात्रा आप सभी के जीवन में सुख-समृद्धि, सौभाग्य और उत्तम स्वास्थ्य लेकर आए।
जय बाबा बर्फानी!
वाग्बुद्धिचित्तकरणैश्च तपोभिरुग्रैः
शक्यं समाकलयितुं न यदीयरूपम्।तं… pic.twitter.com/l3WcdLkq9z
— Narendra Modi (@narendramodi) July 3, 2026
*********
ਐੱਮਜੇਪੀਐੱਸ/ਐੱਸਐੱਸ/ਵੀਜੇ
समस्त शिवभक्तों को पावन-पुनीत श्री अमरनाथ यात्रा के शुभारंभ की अनंत शुभकामनाएं! बाबा बर्फानी के दिव्य दर्शन की यह यात्रा आप सभी के जीवन में सुख-समृद्धि, सौभाग्य और उत्तम स्वास्थ्य लेकर आए।
— Narendra Modi (@narendramodi) July 3, 2026
जय बाबा बर्फानी!
वाग्बुद्धिचित्तकरणैश्च तपोभिरुग्रैः
शक्यं समाकलयितुं न यदीयरूपम्।
तं… pic.twitter.com/l3WcdLkq9z