Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਵਿੱਚੋਂ ਉੱਤਰ ਪ੍ਰਦੇਸ਼ ਵਿੱਚ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੇ ਆਸ਼ਰਿਤਾਂ ਨੂੰ 2 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪੀਐੱਮਐੱਨਆਰਐੱਫ ਵਿੱਚੋਂ ਉੱਤਰ ਪ੍ਰਦੇਸ਼ ਵਿੱਚ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੇ ਆਸ਼ਰਿਤਾਂ ਨੂੰ 2 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ex gratia) ਦੇਣ ਦਾ ਐਲਾਨ ਕੀਤਾ ਹੈ। ਇਹ ਰੇਲਵੇ ਵੱਲੋਂ ਐਲਾਨੀ ਗਈ ਸਹਾਇਤਾ ਤੋਂ ਅਲੱਗ ਅਤੇ ਵੱਧ ਹੈ।

***

ਏਕੇਟੀ/ਐੱਸਐੱਚ