Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਣੇ ਵਿੱਚ ਇੱਕ ਨਿਰਮਾਣ-ਅਧੀਨ ਇਮਾਰਤ ‘ਚ ਹੋਈ ਦੁਰਘਟਨਾ ਵਿੱਚ ਹੋਈਆਂ ਮੌਤਾਂ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਣੇ ਵਿੱਚ ਨਿਰਮਾਣ-ਅਧੀਨ ਇਮਾਰਤ ਚ ਹੋਈ ਦੁਰਘਟਨਾ ਵਿੱਚ ਹੋਈਆਂ ਮੌਤਾਂ ਤੇ ਸੋਗ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ:

 

“ਪੁਣੇ ਵਿੱਚ ਇੱਕ ਨਿਰਮਾਣ-ਅਧੀਨ ਇਮਾਰਤ ਵਿੱਚ ਹੋਈ ਦੁਰਘਟਨਾ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਆਸ਼ਾ ਹੈ ਕਿ ਦੁਰਘਟਨਾ ਵਿੱਚ ਜ਼ਖਮੀ ਹੋਣ ਵਾਲੇ ਜਲਦੀ ਠੀਕ ਹੋਣ ਜਾਣਗੇ: ਪ੍ਰਧਾਨ ਮੰਤਰੀ @narendramodi”

 

 

***

 

ਡੀਐੱਸ/ਏਕੇ