Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਵੇਟਲਿਫਟਿੰਗ ਮੁਕਾਬਲੇ ਦੇ 94 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਿਕਾਸ ਠਾਕੁਰ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਿਕਾਸ ਠਾਕੁਰ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ, ”ਸਾਡੇ ਵੇਟਲਿਫਟਰਾਂ ਦੀ ਸ਼ਾਨਦਾਰ ਉਪਲੱਬਧੀ ਲਈ ਧੰਨਵਾਦ। ਪੁਰਸ਼ਾਂ ਦੇ 94 ਕਿਲੋਗ੍ਰਾਮ ਦੇ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਿਕਾਸ ਠਾਕੁਰ ਨੂੰ ਵਧਾਈ। ਤੁਸੀਂ, ਸਾਰੇ ਭਾਰਤੀਆਂ ਦੇ ਚਿਹਰਿਆਂ ‘ਤੇ ਮੁਸਕਰਾਹਟ ਲਿਆਂਦੀ ਹੈ।”

***

ਏਕੇਟੀ/ਏਪੀ