ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਪੁਰਸ਼ਾਂ ਦੇ 55 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਜਾਦੂਮਨੀ ਸਿੰਘ ਮੰਡੇਂਗਬਮ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਜਾਦੂਮਨੀ ਸਿੰਘ ਮੰਡੇਂਗਬਮ ਦੀ ਕਾਮਯਾਬੀ ਉਨ੍ਹਾਂ ਦੀ ਹਿੰਮਤ, ਅਨੁਸ਼ਾਸਨ ਅਤੇ ਲਗਨ ਨੂੰ ਦਰਸਾਉਂਦੀ ਹੈ।
ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਭਵਿੱਖ ਦੇ ਸਫ਼ਰ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;
“ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਪੁਰਸ਼ਾਂ ਦੇ 55 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਜਾਦੂਮਨੀ ਸਿੰਘ ਮੰਡੇਂਗਬਮ ਨੂੰ ਵਧਾਈ। ਉਨ੍ਹਾਂ ਦੀ ਹਿੰਮਤ, ਅਨੁਸ਼ਾਸਨ ਅਤੇ ਲਗਨ ਹੀ ਉਨ੍ਹਾਂ ਦੀ ਕਾਮਯਾਬੀ ਦੀ ਤਾਕਤ ਹੈ। ਆਉਣ ਵਾਲੇ ਸਫ਼ਰ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ।
#CWG2026”
Congratulations to Jadumani Singh Mandengbam on winning a Silver Medal in the Men’s 55 kg Boxing event at the Commonwealth Games in Glasgow. His success is powered by his courage, discipline and perseverance. All the best for the endeavours ahead. #CWG2026 pic.twitter.com/c7wGsEnnMQ
— Narendra Modi (@narendramodi) August 1, 2026
****
ਐੱਮਜੇਪੀਐੱਸ/ਐੱਸਐੱਸ/ਐੱਸਟੀ