Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ, ਪਿਛਲੇ ਸਾਲ ਪੁਲਵਾਮਾ ਵਿੱਚ ਹੋਏ ਭਿਆਨਕ ਹਮਲੇ ਵਿੱਚ ਆਪਣੀ ਜਾਨ ਗਵਾਉਣ ਵਾਲੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਪ੍ਰਧਾਨ ਮੰਤਰੀ ਨੇ ਟਵੀਟ ਵਿੱਚ ਕਿਹਾ ਇਹ ਸ਼ਹੀਦ “ਸਾਡੇ ਰਾਸ਼ਟਰ ਦੀ ਸੇਵਾ ਤੇ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਬੇਮਿਸਾਲ ਵਿਅਕਤੀ ਸਨ। ਭਾਰਤ ਉਨ੍ਹਾਂ ਦੀ ਸ਼ਹਾਦਤ ਨੂੰ ਕਦੀ ਨਹੀਂ ਭੁੱਲੇਗਾ”

*******

ਵੀਆਰਆਰਕੇ/ਵੀਜੇ