Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਦੇ ਜਵਾਨਾਂ ਦੀ ਬਹਾਦਰੀ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਦੇ ਉਨ੍ਹਾਂ ਬਹਾਦਰ ਜਵਾਨਾਂ ਨੂੰ ਮਾਣ ਨਾਲ ਯਾਦ ਕੀਤਾ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ,”ਪੁਲਿਸ ਯਾਦਗਾਰੀ ਦਿਵਸ ਮੌਕੇ, ਪੁਲਿਸ ਦੇ ਉਨ੍ਹਾਂ ਸਾਰੇ ਬਹਾਦਰ ਜਵਾਨਾਂ ਦੇ ਜੋਸ਼ ਨੂੰ ਯਾਦ ਕਰ ਰਿਹਾ ਹਾਂ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।”

***

AKT/NT