Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੋਂਗਲ ਅਤੇ ਸੰਕ੍ਰਾਂਤੀ ਦੇ ਮੌਕੇ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਂਗਲ ਅਤੇ ਸੰਕ੍ਰਾਂਤੀ ਦੇ ਮੌਕੇ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਮੋਦੀ ਨੇ ਐੱਕਸ ‘ਤੇ ਵੱਖ-ਵੱਖ ਪੋਸਟਾਂ ਵਿੱਚ ਕਿਹਾ:

ਪੋਂਗਲ ਦੀਆਂ ਮੁਬਾਰਕਾਂ!

“ಸಂಕ್ರಾಂತಿಯ ಶುಭಾಶಯಗಳು!”

“సంక్రాంతి శుభాకాంక్షలు!”

 

**********

 

ਐੱਮਜੇਪੀਐੱਸ/ਐੱਸਆਰ