ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਨਾਨੰਦ ਨੂੰ ਉਨ੍ਹਾਂ ਦੀ ਵਿਲੱਖਣ ਪ੍ਰਾਪਤੀ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਅਸਲ ਵਿੱਚ ਇੱਕ ਸ਼ਾਨਦਾਰ ਪ੍ਰਾਪਤੀ ਹੈ, ਜੋ ਉਨ੍ਹਾਂ ਦੀ ਨਿਰੰਤਰ ਉੱਤਮਤਾ ਨੂੰ ਦਰਸਾਉਂਦੀ ਹੈ। ਸ਼੍ਰੀ ਮੋਦੀ ਨੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
“ਇਸ ਵਿਲੱਖਣ ਪ੍ਰਾਪਤੀ ਲਈ ਪ੍ਰਗਨਾਨੰਦ ਨੂੰ ਵਧਾਈ!
ਇਹ ਸੱਚਮੁੱਚ ਇੱਕ ਸ਼ਾਨਦਾਰ ਪ੍ਰਾਪਤੀ ਹੈ, ਜੋ ਉਨ੍ਹਾਂ ਦੀ ਨਿਰੰਤਰ ਉੱਤਮਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਮੇਰੀਆਂ ਸ਼ੁਭਕਾਮਨਾਵਾਂ।
@rpraggnachess”
Congratulations to Praggnanandhaa for this remarkable feat!
This is indeed an incredible milestone that highlights his continued excellence.
My best wishes to him for his future endeavours. @rpraggnachess https://t.co/ryE0qElL9G
— Narendra Modi (@narendramodi) June 6, 2026
***************
ਐੱਮਜੇਪੀਐੱਸ/ਐੱਸਐੱਸ/ਪੀਆਰਕੇ