Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਸੰਗੀਤ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ।

ਸ਼੍ਰੀ ਮੋਦੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ :

“ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ ਨਾਲ ਸਦਮਾ ਲੱਗਾ ਹੈ। ਉਨ੍ਹਾਂ ਨੂੰ ਸੰਗੀਤ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀਆਂ ਪੇਸ਼ਕਾਰੀਆਂ ਜੀਵਨ ਦੇ ਹਰ ਖੇਤਰ ਦੇ ਲੋਕਾਂ ਵਿੱਚ ਬਹੁਤ ਹਰਮਨ-ਪਿਆਰੀਆਂ ਸਨ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।”

*********

ਐੱਮਜੇਪੀਐੱਸ/ਵੀਜੇ